ਹਸਪਤਾਲ ਤੋਂ ਲਿਜਾਈ ਜਾ ਰਹੀ ਹੈ ਸਿਧਾਰਥ ਸ਼ੁਕਲਾ ਦੀ ਮ੍ਰਿਤਕ ਦੇਹ, ਥੋੜੀ ਦੇਰ ਵਿਚ ਅੰਤਿਮ ਵਿਦਾਈ
Published : Sep 3, 2021, 12:09 pm IST
Updated : Sep 3, 2021, 12:22 pm IST
SHARE ARTICLE
Sidharth Shukla
Sidharth Shukla

ਵੀਰਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਮੌਤ

 

ਮੁੰਬਈ: ਬਿੱਗ ਬੌਸ 13 ਦੇ ਜੇਤੂ ਅਤੇ ਟੀਵੀ ਅਦਾਕਾਰ ਸਿਧਾਰਥ ਸ਼ੁਕਲਾ ਦਾ ਅੰਤਿਮ ਸਸਕਾਰ ਅੱਜ ਮੁੰਬਈ (Siddharth Shukla's body being taken from hospital) ਵਿੱਚ ਹੋਵੇਗਾ। ਸਿਧਾਰਥ ਦੀ ਵੀਰਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

Siddharth Shukla passes awaySiddharth Shukla passes away

 

 ਹੋਰ ਵੀ  ਪੜ੍ਹੋ: 

ਉਸ ਦਾ ਪੋਸਟਮਾਰਟਮ ਮੁੰਬਈ ਦੇ ਕੂਪਰ ਹਸਪਤਾਲ ਵਿੱਚ ਕੀਤਾ ਗਿਆ ਹੈ, ਤਾਂ ਜੋ ਅਦਾਕਾਰ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਅੱਜ ਕੂਪਰ ਹਸਪਤਾਲ ਵੱਲੋਂ ਸਿਧਾਰਥ ਦੇ ਪੋਸਟਮਾਰਟਮ ਦੀ ਰਿਪੋਰਟ ਵੀ ਜਾਰੀ ਕੀਤੀ (Siddharth Shukla's body being taken from hospital) ਜਾਵੇਗੀ।

 

Siddharth Shukla passes awaySiddharth Shukla passes away

 

ਸਿਧਾਰਥ ਦਾ ਪੋਸਟਮਾਰਟਮ ਪੁਲਿਸ ਅਤੇ ਕੈਮਰਿਆਂ ਦੀ ਨਿਗਰਾਨੀ ਹੇਠ 5 ਡਾਕਟਰਾਂ ਦੀ ਟੀਮ ਦੁਆਰਾ ਕੀਤਾ ਗਿਆ ਹੈ। ਮਨੋਰੰਜਨ ਜਗਤ ਵਿੱਚ ਸਿਧਾਰਥ ਸ਼ੁਕਲਾ ਦੇ ਅਚਾਨਕ ਚਲੇ ਜਾਣ ਤੋਂ ਬਾਅਦ ਸੋਗ ਦੀ ਲਹਿਰ ਹੈ। ਅੱਜ ਉਸਦੇ ਨਜ਼ਦੀਕੀ ਸਿਤਾਰੇ ਉਸਦੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ।

Siddharth Shukla passes awaySiddharth Shukla passes away

 

ਕੂਪਰ ਹਸਪਤਾਲ ਦੇ ਬਾਹਰ ਐਂਬੂਲੈਂਸ ਅਤੇ ਸਟਰੈਚਰ ਸਜਾਏ ਜਾ ਰਹੇ ਹਨ, ਜਿਸ ਵਿੱਚ ਸਿਧਾਰਥ ਸ਼ੁਕਲਾ ਨੂੰ ਲਿਆ ਜਾਵੇਗਾ। ਕਿਹਾ ਜਾ ਰਿਹਾ ਹੈ ਕਿ ਅਦਾਕਾਰ ਦੀ ਲਾਸ਼ ਨੂੰ ਅੰਤਿਮ  ਵਿਦਾਈ ਲਈ ਸਿਧਾਰਥ ਦੇ ਘਰ ਕੁਝ ਸਮੇਂ ਲਈ ਲਿਆਂਦਾ ਜਾ ਸਕਦਾ ਹੈ।

 ਹੋਰ ਵੀ  ਪੜ੍ਹੋ: ਅਵਨੀ ਲੇਖਾਰਾ ਨੇ ਟੋਕੀਓ ਪੈਰਾਲੰਪਿਕਸ ਵਿੱਚ ਰਚਿਆ ਇਤਿਹਾਸ, ਸੋਨੇ ਤੋਂ ਬਾਅਦ ਜਿੱਤਿਆ ਕਾਂਸੀ ਦਾ ਤਗਮਾ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM
Advertisement