Rani Mukherjee :ਪੁਰਸ਼ਾਂ ਨੂੰ ਆਪਣੇ ਬੱਚਿਆਂ ਦੇ ਸਾਹਮਣੇ ਆਪਣੀ ਜੀਵਨ ਸਾਥਣ ਦੀ ਇੱਜ਼ਤ ਕਰਨੀ ਚਾਹੀਦੀ ਹੈ : ਰਾਣੀ ਮੁਖਰਜੀ

By : BALJINDERK

Published : Oct 3, 2024, 6:40 pm IST
Updated : Oct 3, 2024, 6:40 pm IST
SHARE ARTICLE
Rani Mukherjee
Rani Mukherjee

Rani Mukherjee : ਜੇਕਰ ਪਿਤਾ ਬੱਚਿਆਂ ਦੇ ਸਾਹਮਣੇ ਅਜਿਹਾਕਰਦਾ ਹੈ, ਤਾਂ ਬੱਚੇ ਨੂੰ ਲੱਗਦਾ ਕਿ ਅਜਿਹਾ ਕਰਨਾ ਸਹੀ ਹੈ, ਤਾਂ ਉਹ ਵੀ ਵੱਡਾ ਹੋ ਕੇ ਵੀ ਅਜਿਹਾ ਹੀ ਕਰਦਾ ਹੈ

Rani Mukherjee :  ਇੱਕ ਬੇਟੀ ਦੀ ਮਾਂ ਅਭਿਨੇਤਰੀ ਰਾਣੀ ਮੁਖਰਜੀ ਦਾ ਕਹਿਣਾ ਹੈ ਕਿ ਮਾਤਾ-ਪਿਤਾ ਨੂੰ ਆਪਣੇ ਬੱਚਿਆਂ ਦੇ ਸਾਹਮਣੇ ਆਪਣੇ ਜੀਵਨ ਸਾਥਣ ਦੀ ਬੇਇੱਜ਼ਤੀ ਨਹੀਂ ਕਰਨੀ ਚਾਹੀਦੀ। ਇਸ ਦਾ ਬੱਚੇ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।

ਕੁਝ ਸਾਲਾਂ ਦੇ ਬ੍ਰੇਕ ਤੋਂ ਬਾਅਦ ਰਾਣੀ ਮੁਖਰਜੀ ਨੇ ਹੁਣ ਫਿਲਮਾਂ 'ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਬੇਟੀ ਦੇ ਜਨਮ ਤੋਂ ਬਾਅਦ ਰਾਣੀ ਨੇ ਕੁਝ ਸਮੇਂ ਲਈ ਫਿਲਮਾਂ ਤੋਂ ਬ੍ਰੇਕ ਲੈ ਲਿਆ ਸੀ। ਰਾਣੀ ਅਕਸਰ ਬੱਚਿਆਂ ਦੇ ਪਾਲਣ-ਪੋਸ਼ਣ ਬਾਰੇ ਸੁਝਾਅ ਦਿੰਦੀ ਹੈ। ਉਨ੍ਹਾਂ ਨੇ ਇਕ ਇੰਟਰਵਿਊ 'ਚ ਕਿਹਾ ਕਿ ਮਰਦਾਂ ਨੂੰ ਆਪਣੇ ਬੱਚਿਆਂ ਦੇ ਸਾਹਮਣੇ ਆਪਣੀ ਜੀਵਨ ਸਾਥਣ ਦੀ ਇੱਜ਼ਤ ਕਰਨੀ ਚਾਹੀਦੀ ਹੈ।

ਜੇਕਰ ਪਿਤਾ ਬੱਚਿਆਂ ਦੇ ਸਾਹਮਣੇ ਮਾਂ ਦਾ ਨਿਰਾਦਰ ਕਰਦਾ ਹੈ ਤਾਂ ਬੱਚਾ ਸਮਝਦਾ ਹੈ ਕਿ ਅਜਿਹਾ ਕਰਨਾ ਸਹੀ ਹੈ ਅਤੇ ਇਸ ਵਿੱਚ ਕੋਈ ਗਲਤ ਗੱਲ ਨਹੀਂ ਹੈ, ਤਾਂ ਉਹ ਵੱਡਾ ਹੋ ਕੇ ਵੀ ਅਜਿਹਾ ਹੀ ਕਰਦਾ ਹੈ। ਇਸ ਦੇ ਨਾਲ ਹੀ ਰਾਣੀ ਨੇ ਮਾਵਾਂ ਦੇ ਵਿਵਹਾਰ 'ਤੇ ਕੁਝ ਅਜਿਹਾ ਵੀ ਕਿਹਾ ਜੋ ਬੱਚਿਆਂ ਲਈ ਠੀਕ ਨਹੀਂ ਹੈ।

(For more news apart from Rani Mukherjee said- 'Parents should not do this in front of their children, their whole life may be ruined News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement