ਖ਼ਬਰਾਂ |

ਤਾਜ਼ਾ |

ਅਦਾਕਾਰਾ ਨੁਸਰਤ ਭਰੂਚਾ ਨਾਲ ਹਾਦਸਾ, ਰੀੜ੍ਹ ਦੀ ਹੱਡੀ ਤਿੜਕੀ
Published : Oct 3, 2026, 6:43 am IST
Updated : Oct 3, 2026, 6:47 am IST
SHARE ARTICLE
photo
photo

ਉਹ ਇਸ ਸਮੇਂ ਬਾਲੀ ਦੇ ਹਸਪਤਾਲ ਵਿਚ ਭਰਤੀ ਹੈ ਅਤੇ ਡਾਕਟਰੀ ਨਿਗਰਾਨੀ ਹੇਠ ਹੈ।     

ਮੁੰਬਈ: ਅਦਾਕਾਰਾ ਨੁਸਰਤ ਭਰੂਚਾ ਇੰਡੋਨੇਸ਼ੀਆ ਦੀ ਰਾਜਧਾਨੀ ਬਾਲੀ ਵਿਚ ਇਕ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਉਸ ਦੀ ਰੀੜ੍ਹ ਦੀ ਹੱਡੀ ਤਿੜਕ ਗਈ। ਉਸ ਦੀ ਪ੍ਰਚਾਰ ਟੀਮ ਨੇ ਸ਼ੁਕਰਵਾਰ ਨੂੰ ਦਸਿਆ ਕਿ ਉਸ ਨੂੰ ਸਰਜਰੀ ਲਈ ਮੁੰਬਈ ਲਿਜਾਇਆ ਜਾ ਰਿਹਾ ਹੈ।

ਪ੍ਰਚਾਰ ਟੀਮ ਨੇ ਕਿਹਾ ਕਿ ਅਦਾਕਾਰਾ ਇਸ ਸਮੇਂ ਬਾਲੀ ਦੇ ਇਕ ਹਸਪਤਾਲ ਵਿਚ ਡਾਕਟਰੀ ਦੇਖਭਾਲ ਅਧੀਨ ਹੈ, ਜਿੱਥੇ ਉਹ ਕੰਮ ਅਤੇ ਛੁੱਟੀਆਂ ਲਈ ਗਈ ਸੀ। ਬਿਆਨ ਵਿਚ ਕਿਹਾ ਗਿਆ ਹੈ,‘‘ਕੰਮ ਅਤੇ ਛੁੱਟੀਆਂ ਮਨਾਉਣ ਬਾਲੀ ਗਈ ਨੁਸਰਤ ਭਰੂਚਾ ਇਕ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਉਸ ਦੀ ਰੀੜ੍ਹ ਦੀ ਹੱਡੀ ਫੈਕਚਰ ਹੋ ਗਈ ਹੈ। ਉਹ ਇਸ ਸਮੇਂ ਬਾਲੀ ਦੇ ਹਸਪਤਾਲ ਵਿਚ ਭਰਤੀ ਹੈ ਅਤੇ ਡਾਕਟਰੀ ਨਿਗਰਾਨੀ ਹੇਠ ਹੈ।     

    

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਕਾਰਵਾਈ! ਇਕ ਮੁਲਜ਼ਮ ਗ੍ਰਿਫ਼ਤਾਰ

08 Oct 2026 3:03 PM

‘ਪਰਗਟ ਸਿੰਘ ਕਦੇ ਕਿਸੇ ਅੱਗੇ ਉੱਚੀ ਆਵਾਜ਼ 'ਚ ਗੱਲ ਨਹੀਂ ਕਰਦੇ'-ਦਲਵੀਰ ਗੋਲਡੀ

08 Oct 2026 3:02 PM

ਤਰਨਤਾਰਨ ਵਿੱਚ ਵੱਡੀ ਵਾਰਦਾਤ, ਦੋ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

07 Oct 2026 2:51 PM

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ CM Bhagwant Mann ਦੀ ਅਹਿਮ ਮੀਟਿੰਗ, ਤਸਵੀਰਾਂ ਆਈਆਂ ਸਾਹਮਣੇ

06 Oct 2026 2:58 PM

ਪੱਥਰਾਂ 'ਚ ਜਾਨ ਪਾਉਣ ਵਾਲਾ ਕਲਾਕਾਰ ! ਮੂਰਤਾਂ ਦੇਖ ਕੇ ਤੁਸੀਂ ਵੀ ਕਹੋਗੇ—‘ਇਹ ਬੋਲ ਕਿਉਂ..

06 Oct 2026 2:56 PM
Advertisement