Urfi Javed Arrest news: ਉਰਫੀ ਜਾਵੇਦ ਗ੍ਰਿਫ਼ਤਾਰ? ਪੁਲਿਸ ਨੂੰ ਵੇਖ ਉਡਿਆ ਚਿਹਰੇ ਦਾ ਰੰਗ!

By : GAGANDEEP

Published : Nov 3, 2023, 10:08 am IST
Updated : Nov 3, 2023, 10:19 am IST
SHARE ARTICLE
photo
photo

Urfi Javed Arrest news: ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ

Urfi Javed Arrest news Netizens shocked as police takes Uorfi to station: ਆਪਣੇ ਅਜੀਬ ਕੱਪੜਿਆਂ ਕਾਰਨ ਅਕਸਰ ਸੁਰਖੀਆਂ 'ਚ ਰਹਿਣ ਵਾਲੀ ਉਰਫੀ ਜਾਵੇਦ ਨੂੰ ਲੈ ਕੇ ਫੈਨਜ਼ ਹੈਰਾਨ ਰਹਿ ਜਾਂਦੇ ਹਨ। ਦਰਅਸਲ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਮੁੰਬਈ ਪੁਲਿਸ ਉਸ ਨੂੰ ਹਿਰਾਸਤ 'ਚ ਲੈ ਕੇ ਥਾਣੇ ਲਿਜਾਂਦੀ ਨਜ਼ਰ ਆ ਰਹੀ ਹੈ। ਇਹ ਦੇਖ ਕੇ ਲੋਕ ਹੈਰਾਨ ਰਹਿ ਗਏ ਕਿ ਇਹ ਕੀ ਹੈ। ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਵੀਡੀਓ ਸੱਚ ਹੈ ਜਾਂ ਪ੍ਰੈਂਕ। ਆਓ ਉਰਫੀ ਜਾਵੇਦ ਦੀ ਇਹ ਵੀਡੀਓ ਦਿਖਾਉਂਦੇ ਹਾਂ।

ਇਹ ਵੀ ਪੜ੍ਹੋ: Five River Water : ਭਾਰਤ-ਪਾਕਿਸਤਾਨ ਦੀ ਵੰਡ ਤੋਂ ਬਾਅਦ ਪਹਿਲੀ ਵਾਰ ਸੱਭਿਆਚਾਰਕ ਤੌਰ 'ਤੇ ਮਿਲਿਆ ਚੜ੍ਹਦਾ ਤੇ ਲਹਿੰਦਾ ਪੰਜਾਬ

ਵੀਡੀਓ ‘ਚ ਉਰਫੀ ਇਕ ਰੈਸਟੋਰੈਂਟ ‘ਚੋਂ ਨਿਕਲਦੀ ਦਿਖਾਈ ਦੇ ਰਹੀ ਹੈ। ਇਸੇ ਦੌਰਾਨ ਦੋ ਮਹਿਲਾ ਪੁਲਿਸ ਕਰਮਚਾਰੀ ਆਉਂਦੀਆਂ ਹਨ ਅਤੇ ਉਰਫੀ ਨੂੰ ਆਪਣੇ ਨਾਲ ਆਉਣ ਲਈ ਕਹਿੰਦੀਆਂ ਹਨ। ਇਸ ਦੌਰਾਨ ਰੈਸਟੋਰੈਂਟ ਦੇ ਬਾਹਰ ਮਹਿਲਾ ਪੁਲਿਸ ਨਾਲ ਬਹਿਸ ਕਰਨ ਲੱਗਦੀ ਹੈ।

ਇਹ ਵੀ ਪੜ੍ਹੋ: Justice Ritu Bahri: ਜਸਟਿਸ ਰਿਤੂ ਬਾਹਰੀ ਬਣਨਗੇ ਉੱਤਰਾਖੰਡ ਹਾਈ ਕੋਰਟ ਦੀ ਚੀਫ਼ ਜਸਟਿਸ

ਉਰਫੀ ਦੀ ਵਾਇਰਲ ਵੀਡੀਓ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਥੋੜ੍ਹੇ ਭੰਬਲਭੂਸੇ ਵਿਚ ਹਨ। ਵੀਡੀਓ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਇਕ ਯੂਜ਼ਰ ਨੇ ਲਿਖਿਆ- ‘ਮੈਨੂੰ ਮਜ਼ਾਕ ਦੀ ਤਰ੍ਹਾਂ ਮਹਿਸੂਸ ਹੋ ਰਿਹਾ ਹੈ।’ ਦੂਜੇ ਨੇ ਲਿਖਿਆ- ‘ਲੱਗਦਾ ਹੈ ਕਿ ਉਹ ਮਜ਼ਾਕ ਕਰ ਰਹੀ ਹੈ।’

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement