
ਉਸ ਦੇ ਪਿਤਾ ਬਾਰੇ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ
ਮੁੰਬਈ- ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰੇਹੇ ਹਨ। ਕੋਰੋਨਾ ਲਾਗ ਵਾਲੇ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵੱਧ ਰਹੀ ਹੈ। ਕੋਰੋਨਾ ਦੇ ਵਧਦੇ ਕਹਿਰ ਦਾ ਅਸਰ ਬਾਲੀਵੁੱਡ ਸਿਤਾਰਿਆਂ ਤੇ ਵਿਚ ਪਾ ਰਿਹਾ ਹੈ। ਅੱਜ ਮਸ਼ਹੂਰ ਅਦਾਕਾਰ ਗੋਵਿੰਦਾ ਨੂੰ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਗੋਵਿੰਦਾ ਦੇ ਬੇਟੇ ਯਸ਼ਵਰਧਨ ਨੇ ਆਪਣੇ ਪਿਤਾ ਨੂੰ ਕੋਰੋਨਾ ਹੋਣ ਤੇ ਘਰ ਵਿਚ ਆਈਸੋਲੇਟ ਕਰਨ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਪਹਿਲਾ ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਦੀ ਵੀ ਕੋਰੋਨਾ ਸੰਕਰਮਿਤ ਪਾਏ ਗਏ ਹਨ।
Govinda
ਬੇਟੇ ਯਸ਼ਵਰਧਨ ਨੇ ਕਿਹਾ ਕਿ ਉਸ ਦੇ ਪਿਤਾ ਬਾਰੇ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ।ਦੱਸ ਦੇਈਏ ਕਿ ਗੋਵਿੰਦਾ ਦੀ ਪਤਨੀ ਸੁਨੀਤਾ ਵੀ ਦੋ ਹਫ਼ਤੇ ਪਹਿਲਾਂ ਕੋਰੋਨਾ ਦਾ ਸ਼ਿਕਾਰ ਹੋ ਗਈ ਸੀ, ਪਰ ਹੁਣ ਉਹ ਇਸ ਬਿਮਾਰੀ ਤੋਂ ਬਾਹਰ ਆ ਗਈ ਹੈ ਅਤੇ ਪੂਰੀ ਤਰ੍ਹਾਂ ਠੀਕ ਹੋ ਗਈ ਹੈ।
Govinda