ਅਕਸ਼ੈ ਕੁਮਾਰ ਕੋਰੋਨਾ ਪਾਜ਼ੇਟਿਵ, ਖੁਦ ਨੂੰ ਘਰ ਵਿਚ ਕੀਤਾ ਕੁਆਰੰਟਾਈਨ
Published : Apr 4, 2021, 10:06 am IST
Updated : Apr 4, 2021, 10:09 am IST
SHARE ARTICLE
Akshay Kumar
Akshay Kumar

ਸੋਸ਼ਲ ਮੀਡੀਆ ਜ਼ਰੀਏ ਦਿੱਤੀ ਜਾਣਕਾਰੀ

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਚੱਲ ਰਹੀ ਹੈ। ਕੋਰੋਨਾ ਲਾਗ ਵਾਲੇ ਮਰੀਜ਼ਾਂ ਦੀ ਗਿਣਤੀ  ਦਿਨੋ ਦਿਨ ਵੱਧ ਰਹੀ ਹੈ। ਹੁਣ ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਕੋਰੋਨਾ ਸੰਕਰਮਿਤ ਪਾਏ ਗਏ ਹਨ।

 

 

ਅਕਸ਼ੈ ਕੁਮਾਰ ਨੇ ਸੋਸ਼ਲ ਮੀਡੀਆ  ਜ਼ਰੀਏ ਜਾਣਕਾਰੀ ਦਿੱਤੀ ਹੈ ਕਿ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਲਈ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਕੁਆਰੰਟਾਈਨ ਕਰ ਲਿਆ ਹੈ।

 

 

ਉਹਨਾਂ ਨੇ ਕਿਹਾ ਹੈ ਕਿ ਮੈਂ ਤੁਹਾਡੇ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਕੋਰੋਨਾ ਟੈਸਟ ਹੋਇਆ ਹੈ ਅਤੇ ਰਿਪੋਰਟ ਸਕਾਰਾਤਮਕ ਆਈ ਹੈ। ਮੈਂ ਸਾਰੇ ਨਿਯਮਾਂ ਦੀ ਪਾਲਣਾ ਕਰ ਰਿਹਾ ਹਾਂ ਅਤੇ ਆਪਣੇ ਆਪ ਨੂੰ ਘਰ  ਵਿਚ ਕੁਆਰੰਟਾਈਨ ਕਰ  ਲਿਆ ਹੈ। ਹਾਲ ਹੀ ਵਿੱਚ ਜੋ ਲੋਕ ਮੇਰੇ ਸੰਪਰਕ ਵਿੱਚ ਆਏ ਹਨ, ਸਾਰਿਆਂ ਨੂੰ ਆਪਣਾ ਟੈਸਟ ਕਰਵਾਉਣ ਲਈ ਬੇਨਤੀ ਕਰਦਾ ਹਾਂ। ਜਲਦੀ ਵਾਪਸ ਆਵਾਂਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

BIG BREAKING : BSP ਉਮੀਦਵਾਰ Surinder Singh Kamboj 'ਤੇ ਹੋਇਆ Action, ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਕੰਬੋਜ..

01 Jun 2024 3:45 PM

Big Breaking : 5 ਪਿੰਡਾਂ ਨੇ ਕਰ ਦਿੱਤਾ ਚੋਣਾਂ ਦਾ Boycott, ਪੋਲਿੰਗ ਬੂਥਾਂ ਨੂੰ ਲਗਾ ਦਿੱਤੇ ਤਾਲੇ, ਪ੍ਰਸ਼ਾਸਨ ਨੂੰ..

01 Jun 2024 3:38 PM

ਜਾਗੋ ਪੰਜਾਬੀਓ, ਆ ਗਈ ਤੁਹਾਡੀ ਵਾਰੀ, ਕਰ ਦਿਓ ਵੋਟ ਭਾਰੀ, ਹਰ ਸੀਟ ਤੋਂ ਰੋਜ਼ਾਨਾ ਸਪੋਕਸਮੈਨ 'ਤੇ ਮਹਾ-ਕਵਰੇਜ

01 Jun 2024 10:19 AM

ਜਾਗੋ ਪੰਜਾਬੀਓ, ਆ ਗਈ ਤੁਹਾਡੀ ਵਾਰੀ, ਕਰ ਦਿਓ ਵੋਟ ਭਾਰੀ, ਹਰ ਸੀਟ ਤੋਂ ਰੋਜ਼ਾਨਾ ਸਪੋਕਸਮੈਨ 'ਤੇ ਮਹਾ-ਕਵਰੇਜ

01 Jun 2024 9:49 AM

Punjab Weather Upadate: ਗਰਮੀ ਤੋਂ ਅੱਕੇ ਮਜ਼ਦੂਰਾਂ ਨੇ ਕੈਮਰੇ ਅੱਗੇ ਸੁਣਾਏ ਆਪਣੇ ਦੁੱਖ!Live"

01 Jun 2024 8:55 AM
Advertisement