ਬਲਾਤਕਾਰ ਕੇਸ 'ਚ ਗ੍ਰਿਫ਼ਤਾਰ ਟੀਵੀ ਅਦਾਕਾਰ ਨੂੰ ਨਹੀਂ ਮਿਲੀ ਜ਼ਮਾਨਤ, ਨਿਆਇਕ ਹਿਰਾਸਤ ’ਚ ਭੇਜਿਆ
Published : Jun 5, 2021, 4:54 pm IST
Updated : Jun 5, 2021, 4:54 pm IST
SHARE ARTICLE
TV actor Pearl V Puri sent to 14-day judicial custody in minor rape case
TV actor Pearl V Puri sent to 14-day judicial custody in minor rape case

ਪਰਲ ਵੀ ਪੁਰੀ ’ਤੇ ਲੱਗੇ ਬਲਾਤਕਾਰ ਅਤੇ ਛੇੜਛਾੜ ਦੇ ਦੋਸ਼

ਮੁੰਬਈ: ਬਲਾਤਕਾਰ ਦੇ ਦੋਸ਼ ਵਿਚ ਗ੍ਰਿਫ਼ਤਾਰ ਟੀਵੀ ਅਦਾਕਾਰ ਪਰਲ ਵੀ ਪੁਰੀ (TV actor Pearl V Puri ) ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਦਰਅਸਲ ਵਸਈ ਕੋਰਟ ਨੇ ਅਦਾਕਾਰ ਨੂੰ 14 ਦਿਨ ਦੀ ਨਿਆਇਕ ਹਿਰਾਸਤ ( Judicial Custody )ਵਿਚ ਭੇਜ ਦਿੱਤਾ ਹੈ। ਪੁਲਿਸ ਨੇ ਪਰਲ ਨੂੰ ਰੇਪ ਅਤੇ ਛੇੜਛਾੜ ਦੇ ਆਰੋਪ ਵਿਚ 4 ਜੂਨ ਦੀ ਰਾਤ ਗ੍ਰਿਫ਼ਤਾਰ ਕੀਤਾ ਸੀ।

TV actor Pearl V Puri sent to 14-day judicial custody in minor rape caseTV actor Pearl V Puri sent to 14-day judicial custody in minor rape case

ਇਹ ਵੀ ਪੜ੍ਹੋ -ਰਾਜਸਥਾਨ 'ਚ ਵਿਧਾਇਕਾਂ ਲਈ ਬਣ ਰਹੇ ਫਲੈਟਾਂ ਨੂੰ ਲੇ ਕਾਂਗਰਸ ਨੇ ਚੁੱਕੇ ਸਵਾਲ

ਅਦਾਕਾਰ ’ਤੇ ਦੋਸ਼ ਲੱਗੇ ਹਨ ਕਿ ਉਹਨਾਂ ਨੇ ਇਕ ਨਾਬਾਲਗ ਲੜਕੀ ਦਾ ਰੇਪ ਕੀਤਾ ਹੈ। ਲੜਕੀ ਅਤੇ ਉਸ ਦੇ ਪਰਿਵਾਰ ਨੇ ਪਰਲ ਵੀ ਪੁਰੀ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਅਦਾਕਾਰ ਨੂੰ ਪੋਕਸੋ ਐਕਟ (POCSO Act) ਤਹਿਤ ਇਕ ਨਾਬਾਲਿਗ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ।

Playback singe 's girl RapeRape Case

ਇਹ ਵੀ ਪੜ੍ਹੋ -IPL ਨੂੰ ਲੈ ਕੇ ਸਾਹਮਣੇ ਆਈ ਵੱਡੀ ਜਾਣਕਾਰੀ, ਜਾਣੋਂ ਹੁਣ ਕਿਥੇ ਖੇਡੇ ਜਾ ਸਕਦੇ ਹਨ ਇਹ ਮੈਚ

ਉਹਨਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਟੀਵੀ ਇੰਡਸਟਰੀ (TV industry) ਦੇ ਕਈ ਸਿਤਾਰੇ ਉਹਨਾਂ ਦਾ ਸਮਰਥਨ ਕਰ ਰਹੇ ਹਨ। ਦੱਸ ਦਈਏ ਕਿ ਪਰਲ ਵੀ ਪੁਰੀ ਨੇ ਸਾਲ 2013 ਵਿਚ ਟੀਵੀ ਸੀਰੀਅਲ ‘ਦਿਲ ਕੀ ਨਜ਼ਰ ਸੇ ਸੁੰਦਰ’ ਨਾਲ ਅਪਣੇ ਸਫਰ ਦੀ ਸ਼ੁਰੂਆਤ ਕੀਤੀ ਸੀ।

TV actor Pearl V Puri sent to 14-day judicial custody in minor rape caseTV actor Pearl V Puri sent to 14-day judicial custody in minor rape case

ਇਹ ਵੀ ਪੜ੍ਹੋ- 'PM ਕੇਅਰਸ ਫੰਡ ਤੋਂ ਖਰੀਦੇ ਗਏ ਇਸ ਕੰਪਨੀ ਦੇ ਵੈਂਟੀਲੇਟਰਾਂ 'ਚ ਆਈ ਦਿੱਕਤ

ਇਸ ਤੋਂ ਬਾਅਦ ਉਹਨਾਂ ਨੇ 'ਫਿਰ ਭੀ ਨਾ ਮਾਨੇ ਬਦਤਮੀਜ਼ ਦਿਲ'’, 'ਨਾਗਰਜੁਨ ਏਕ ਯੋਧਾ', 'ਬੇਪਨਾਹ ਪਿਆਰ' ਅਤੇ ਏਕਤਾ ਕਪੂਰ ਦੇ ਸੀਰੀਅਲ 'ਨਾਗਿਨ 3' ਅਤੇ 'ਬ੍ਰਹਮਰਕਸ਼ 2' 'ਚ ਅਦਾਕਾਰੀ ਦਿਖਾਈ ਸੀ। ਪਰਲ ਵੀ ਪੁਰੀ ਨੇ ਨਾਗਿਨ 3 ਨਾਲ ਬਹੁਤ ਪ੍ਰਸਿੱਧੀ ਹਾਸਲ ਕੀਤੀ। ਇਸ ਤੋਂ ਇਲਾਵਾ ਉਹ ਕਈ ਮਿਊਜ਼ਿਕ ਵੀਡੀਓ ਵਿਚ ਵੀ ਅਪਣੀ ਅਦਾਕਾਰੀ ਦਿਖਾ ਚੁੱਕੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement