ਪਾਕਿ ਸੁਪਰੀਮ ਕੋਰਟ ਨੇ ਭਾਰਤੀ ਫਿਲਮਾਂ ਅਤੇ ਟੀਵੀ ਸੀਰੀਅਲਾਂ ਦੇ ਪ੍ਰਸਾਰਣ 'ਤੇ ਲਗਾਈ ਰੋਕ
Published : Mar 6, 2019, 10:30 am IST
Updated : Mar 6, 2019, 10:31 am IST
SHARE ARTICLE
Pak supreme court
Pak supreme court

ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਵੱਲੋਂ ਪਾਕਿਸਤਾਨ ਨੂੰ ਕਰਾਰਾ ਜਵਾਬ ਮਿਲਣ ਤੋਂ ਬਾਅਦ ਪਾਕਿ ਸਰਕਾਰ ਨੇ ਭਾਰਤੀ ਫਿਲਮਾਂ ਤੇ ਰੋਕ ਲਗਾ ਦਿੱਤੀ ਸੀ।

ਇਸਲਾਮਾਬਾਦ : ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਵੱਲੋਂ ਪਾਕਿਸਤਾਨ ਨੂੰ ਕਰਾਰਾ ਜਵਾਬ ਮਿਲਣ ਤੋਂ ਬਾਅਦ ਪਾਕਿ ਸਰਕਾਰ ਨੇ ਭਾਰਤੀ ਫਿਲਮਾਂ ਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਭਾਰਤੀ ਫਿਲਮਾਂ ਅਤੇ ਸੀਰੀਅਲਾਂ ਤੇ ਦੁਬਾਰਾ ਰੋਕ ਲਗਾ ਦਿੱਤੀ ਹੈ। ਜਸਟਿਸ ਗੁਲਜ਼ਾਰ ਅਹਿਮਦ ਦੀ ਪ੍ਰਧਾਨਗੀ ਵਿਚ ਉੱਚ ਅਦਾਲਤ ਦੀ ਤਿੰਨ ਮੈਂਬਰੀ ਬੈਂਚ ਨੇ ਪਾਕਿਸਤਾਨੀ ਚੈਨਲਾਂ ‘ਤੇ ਭਾਰਤੀ ਸਮੱਗਰੀ ਦੇ ਪ੍ਰਸਾਰਣ ਸੰਬੰਧੀ ਮਾਮਲੇ ਦੀ ਸੁਣਵਾਈ ਕੀਤੀ।

PEMRAPEMRA

ਇਸ ਵਿਚ ਅਦਾਲਤ ਨੇ ਪਾਕਿਸਤਾਨੀ ਟੀਵੀ ਚੈਨਲਾਂ ‘ਤੇ ਭਾਰਤੀ ਫਿਲਮਾਂ ਅਤੇ ਸੀਰੀਅਲਾਂ ਨੂੰ ਨਾ ਦਿਖਾਉਣ ਦਾ ਉਦੇਸ਼ ਦਿੱਤਾ ਹੈ। ਪਾਕਿ ਦੀ ਉੱਚ ਅਦਾਲਤ ਨੇ ਟੀਵੀ ਚੈਨਲਾਂ ਤੇ ਭਾਰਤੀ ਪ੍ਰੋਗਰਾਮਾਂ ਦੇ ਪ੍ਰਸਾਰਣ ‘ਤੇ ਪਾਬੰਧੀ ਦੇ ਉੱਚ ਅਦਾਲਤ ਦੇ ਫੈਸਲੇ ਖ਼ਿਲਾਫ ਪਾਕਿਸਤਾਨ ਇਲੈਕਟ੍ਰੋਨਿਕ ਮੀਡੀਆ ਰੈਗੂਲੇਟਰੀ ਅਥਾਰਟੀ (PEMRA) ਦੀ ਅਪੀਲ ਤੇ ਸੁਣਵਾਈ ਕਰਦੇ ਸਮੇਂ ਇਹ ਫੈਸਲਾ ਸੁਣਾਇਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement