ਅਦਾਕਾਰ ਅਰਜੁਨ ਕਪੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ 
Published : Sep 6, 2020, 3:52 pm IST
Updated : Sep 6, 2020, 3:52 pm IST
SHARE ARTICLE
Arjun Kapoor
Arjun Kapoor

ਅਰਜੁਨ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਨਵੀਂ ਦਿੱਲੀ: ਦੇਸ਼ ਭਰ 'ਚ ਵੱਧ ਰਿਹਾ ਕੋਰੋਨਾ ਕਹਿਰ ਹੁਣ ਰਾਜਨੀਤਿਕ ਅਤੇ ਬਾਲੀਵੁੱਡ ਸਿਤਾਰਿਆਂ ਤੱਕ ਵੀ ਪਹੁੰਚ ਗਿਆ ਹੈ। ਬਾਲੀਵੁਡ ਦੇ ਮਹਾਨਾਇਕ ਅਮਿਤਾਬ ਬੱਚਨ ਵੀ ਕੋਰੋਨਾ ਦੀ ਚਪੇਟ 'ਚ ਆ ਚੁੱਕੇ ਹਨ ਤੇ ਹੁਣ ਫਿਲਮ ਅਦਾਕਾਰ ਅਰਜੁਨ ਕਪੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।  

Arjun Kapoor Arjun Kapoor

ਅਰਜੁਨ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਨੇ ਆਪਣੀ ਪੋਸਟ 'ਚ ਲਿਖਿਆ ਹੈ ਕਿ 'ਇਹ ਮੇਰੀ ਜਿੰਮੇਵਾਰੀ ਹੈ ਕਿ ਮੈਂ ਤੁਹਾਨੂੰ ਸਭ ਨੂੰ ਸੂਚਿਤ ਕਰਾਂ ਕਿ ਮੇਰਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ। ਮੈਂ ਹੁਣ ਠੀਕ ਮਹਿਸੂਸ ਕਰ ਰਿਹਾ ਹਾਂ ਅਤੇ ਮੇਰੇ ਸਰੀਰ 'ਚ ਕੋਰੋਨਾ ਦੇ ਲੱਛਣ ਨਹੀਂ ਦਿਖਾਈ ਦੇ ਰਹੇ ਹਨ।

File Photo File Photo

ਮੈਂ ਡਾਕਟਰਾਂ ਦੀ ਸਲਾਹ ਨਾਲ ਖੁਦ ਨੂੰ ਇਕਾਂਤਵਾਸ ਕਰ ਰੱਖਿਆ ਹੈ। ਮੈਂ ਤੁਹਾਡਾ ਸਭ ਦਾ ਤੁਹਾਡੇ ਸਪੋਰਟ ਦੇ ਲਈ ਪਹਿਲਾਂ ਹੀ ਸ਼ੁਕਰੀਆਂ ਅਦਾ ਕਰ ਰਿਹਾ ਹਾਂ..ਮੈਂ ਤੁਹਾਨੂੰ ਸਭ ਨੂੰ ਆਪਣੀ ਸਿਹਤ ਦੀ ਜਾਣਕਾਰੀ ਦਿੰਦਾ ਰਹਾਂਗਾ, ਅਜਿਹਾ ਸਮਾਂ ਪਹਿਲਾਂ ਕਦੇ ਨਹੀਂ ਆਇਆ ਸੀ, ਮੈਂਨੂੰ ਵਿਸ਼ਵਾਸ ਹੈ ਕਿ ਪੂਰੀ ਮਾਨਵਤਾ ਇਸ ਵਾਇਰਸ ਨਾਲ ਲੜ੍ਹ ਕੇ ਜੰਗ ਜਿੱਤੇਗੀ।'

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement