ਸਲਮਾਨ ਖਾਨ ਦੇ ਘਰ ਦੀਆਂ ਖਿੜਕੀਆਂ ਤੇ ਬਾਲਕੋਨੀ ਉੱਤੇ ਲਗਾਏ ਗਏ ਬੁਲੇਟ ਪਰੂਫ ਸ਼ੀਸ਼ੇ
Published : Jan 7, 2025, 3:32 pm IST
Updated : Jan 7, 2025, 3:32 pm IST
SHARE ARTICLE
Bullet proof glass installed on the windows and balcony of Salman Khan's house
Bullet proof glass installed on the windows and balcony of Salman Khan's house

ਲਗਾਤਾਰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ

 

Bullet proof glass installed on the windows and balcony of Salman Khan's house: ਸਲਮਾਨ ਖਾਨ ਦੇ ਘਰ 'ਚ ਬੁਲੇਟ ਪਰੂਫ ਸ਼ੀਸ਼ੇ ਲਗਾਏ ਗਏ ਹਨ। ਪਿਛਲੇ ਸਾਲ ਅਪ੍ਰੈਲ ਵਿਚ ਲਾਰੈਂਸ ਗੈਂਗ ਨਾਲ ਜੁੜੇ ਬਦਮਾਸ਼ਾਂ ਨੇ ਮੁੰਬਈ ਵਿਚ ਸਲਮਾਨ ਦੇ ਗਲੈਕਸੀ ਅਪਾਰਟਮੈਂਟ ਵਿਚ ਗੋਲੀਬਾਰੀ ਕੀਤੀ ਸੀ। ਉਦੋਂ ਸਲਮਾਨ ਦੇ ਘਰ 'ਤੇ ਸੁਰੱਖਿਆ ਵਧਾ ਦਿਤੀ ਗਈ ਸੀ। ਹੁਣ ਉਨ੍ਹਾਂ ਦੀ ਬਾਲਕੋਨੀ ਅਤੇ ਖਿੜਕੀਆਂ ਬੁਲੇਟ ਪਰੂਫ ਹੋ ਗਈਆਂ ਹਨ।

ਸਲਮਾਨ ਦੇ ਗਲੈਕਸੀ ਅਪਾਰਟਮੈਂਟ 'ਚ ਕੁਝ ਸਮੇਂ ਤੋਂ ਰਿਨੋਵੇਸ਼ਨ ਦਾ ਕੰਮ ਚਲ ਰਿਹਾ ਸੀ। ਹੁਣ ਅਪਾਰਟਮੈਂਟ ਦੀਆਂ ਤਸਵੀਰਾਂ ਸਾਹਮਣੇ ਆਇਆ ਹਨ, ਜਿਸ ਵਿਚ ਉਨ੍ਹਾਂ ਦੀ ਬਾਲਕੋਨੀ ਅਤੇ ਖਿੜਕੀਆਂ ਬੁਲੇਟ ਪਰੂਫ ਸ਼ੀਸ਼ੇ ਨਾਲ ਦਿਖਾਈ ਦੇ ਰਹੀਆਂ ਹਨ।ਸੂਤਰਾਂ ਦੇ ਹਵਾਲੇ ਤੋਂ ਦਸਿਆ ਜਾ ਰਿਹਾ ਹੈ ਕਿ ਸਲਮਾਨ ਖਾਨ ਦੀ ਸੁਰੱਖਿਆ ਪ੍ਰਣਾਲੀ ਨੂੰ ਹਾਈਟੈਕ ਬਣਾਇਆ ਗਿਆ ਹੈ। ਘਰ ਦੇ ਆਲੇ-ਦੁਆਲੇ ਹਾਈ ਰੈਜ਼ੋਲਿਊਸ਼ਨ ਵਾਲੇ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ।


 

SHARE ARTICLE

ਏਜੰਸੀ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement