ਮਸ਼ਹੂਰ ਗੀਤਕਾਰ ਮਾਇਆ ਗੋਵਿੰਦ ਦਾ ਦਿਹਾਂਤ
Published : Apr 7, 2022, 3:00 pm IST
Updated : Apr 7, 2022, 3:00 pm IST
SHARE ARTICLE
Death of famous lyricist Maya Govind
Death of famous lyricist Maya Govind

350 ਫ਼ਿਲਮਾਂ ਲਈ ਲਿਖੇ ਗੀਤ

 

 ਨਵੀਂ ਦਿੱਲੀ : 350 ਤੋਂ ਵੱਧ ਹਿੰਦੀ ਫਿਲਮਾਂ ਲਈ ਗੀਤ ਲਿਖਣ ਵਾਲੀ ਮਸ਼ਹੂਰ ਕਵੀ, ਲੇਖਿਕਾ ਅਤੇ ਗੀਤਕਾਰ ਮਾਇਆ ਗੋਵਿੰਦ ਦਾ ਵੀਰਵਾਰ, 7 ਅਪ੍ਰੈਲ ਨੂੰ ਦੇਹਾਂਤ ਹੋ ਗਿਆ। ਮਾਇਆ ਗੋਵਿੰਦ  ਨੇ 80 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ।

PHOTODeath of famous lyricist Maya Govind

ਮਾਇਆ ਗੋਵਿੰਦ ਦੀ ਤਬੀਅਤ ਠੀਕ ਨਹੀਂ ਸੀ। ਉਹ ਪਿਛਲੇ ਕੁਝ ਦਿਨਾਂ ਤੋ ਬੀਮਾਰ ਚੱਲ ਰਹੇ ਸਨ। ਮੀਡੀਆ ਰਿਪੋਰਟਾਂ ਮੁਤਾਬਕ ਮਾਇਆ ਗੋਵਿੰਦ ਨੂੰ ਦਿਮਾਗ 'ਚ ਖੂਨ ਜੰਮਣ ਕਾਰਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

 

PHOTODeath of famous lyricist Maya Govind

 

ਦੱਸ ਦੇਈਏ ਕਿ ਮਾਇਆ ਗੋਵਿੰਦ ਇੱਕ ਮਸ਼ਹੂਰ ਲੇਖਕ ਸੀ। ਜਿਸ ਨੇ 80 ਦੇ ਦਹਾਕੇ ਵਿੱਚ ਸਾਰੇ ਟੀਵੀ ਸੀਰੀਅਲਾਂ ਅਤੇ ਫਿਲਮ ਇੰਡਸਟਰੀ ਵਿੱਚ 350 ਤੋਂ ਵੱਧ ਫਿਲਮਾਂ ਅਤੇ ਸੰਗੀਤ ਐਲਬਮਾਂ ਲਈ ਗੀਤ ਲਿਖੇ। ਉਨ੍ਹਾਂ ਨੂੰ ਕਈ ਪੁਰਸਕਾਰਾਂ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਅੱਜ ਉਨ੍ਹਾਂ ਦੇ ਜਾਣ ਨਾਲ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ।

Location: India

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement