ਕਰੂਜ਼ ਡਰੱਗਜ਼ ਕੇਸ : ਆਰਯਨ ਖਾਨ ਸਮੇਤ 8 ਨੂੰ ਜੇਲ੍ਹ ਜਾਂ ਜ਼ਮਾਨਤ? ਅੱਜ ਹੋਵੇਗਾ ਫੈਸਲਾ
Published : Oct 7, 2021, 1:19 pm IST
Updated : Oct 7, 2021, 1:19 pm IST
SHARE ARTICLE
Aryan Khan
Aryan Khan

ਮੰਨਿਆ ਜਾ ਰਿਹਾ ਹੈ ਕਿ ਐਨਸੀਬੀ ਉਨ੍ਹਾਂ ਦੀ ਹੋਰ ਹਿਰਾਸਤ ਦੀ ਮੰਗ ਕਰ ਸਕਦੀ ਹੈ।

 

 ਮੁੰਬਈ: ਕਰੂਜ਼ ਡਰੱਗਜ਼ ਪਾਰਟੀ ਮਾਮਲੇ ਵਿੱਚ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ। ਅਦਾਕਾਰ ਸ਼ਾਹਰੁਖ ਖਾਨ ਦੇ ਬੇਟੇ ਆਰਯ ਖਾਨ ਦੀ ਐਨਸੀਬੀ ਹਿਰਾਸਤ ਅੱਜ ਖਤਮ ਹੋ ਰਹੀ ਹੈ। ਆਰਯਨ  ਤੋਂ ਇਲਾਵਾ ਐਤਵਾਰ ਨੂੰ ਗ੍ਰਿਫਤਾਰ ਕੀਤੇ ਗਏ 7 ਹੋਰ ਦੋਸ਼ੀਆਂ ਦੀ ਹਿਰਾਸਤ ਵੀ ਅੱਜ ਖਤਮ ਹੋ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਐਨਸੀਬੀ ਉਨ੍ਹਾਂ ਦੀ ਹੋਰ ਹਿਰਾਸਤ ਦੀ ਮੰਗ ਕਰ ਸਕਦੀ ਹੈ।

 

 Aryan KhanAryan Khan

 

ਦੱਸ ਦੇਈਏ ਕਿ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ ਤੇ ਸੁਣਵਾਈ ਅੱਜ ਹੋਵੇਗੀ। ਪਿਛਲੇ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਉਹਨਾਂ ਨੂੰ ਤਿੰਨ ਦਿਨਾਂ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਉਸ ਦੀ ਹਿਰਾਸਤ ਅੱਜ ਯਾਨੀ 7 ਅਕਤੂਬਰ ਨੂੰ ਖਤਮ ਹੋ ਰਹੀ ਹੈ। 

 

Aryan KhanAryan Khan

ਇਸ ਦੌਰਾਨ ਦੇਰ ਰਾਤ ਇਸ ਮਾਮਲੇ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਇੱਕ ਵਿਦੇਸ਼ੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਇਸ 'ਤੇ ਕਰੂਜ਼ ਤੋਂ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਦਾ ਦੋਸ਼ ਹੈ। ਅੱਜ ਆਰੀਅਨ ਦਾ ਵਕੀਲ ਅਦਾਲਤ ਵਿੱਚ ਉਹਨਾਂ ਦੀ ਜ਼ਮਾਨਤ ਦੀ ਅਰਜ਼ੀ ਵੀ ਦਾਇਰ ਕਰ ਸਕਦਾ ਹੈ।

 

Aryan KhanAryan Khan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement