ਕਿਸਾਨਾਂ ਦੇ ਹੱਕ ਵਿਚ ਆਈ ਅਦਾਕਾਰਾ ਪ੍ਰੀਤੀ ਜ਼ਿੰਟਾ, ਕਿਸਾਨਾਂ ਨੂੰ ਕਿਹਾ ਧਰਤੀ ਦੇ ਸਿਪਾਹੀ
Published : Dec 8, 2020, 8:24 pm IST
Updated : Dec 8, 2020, 8:24 pm IST
SHARE ARTICLE
Preeti zinta
Preeti zinta

ਜ਼ਿੰਟਾ ਨੇ ਟਵੀਟ ਕੀਤਾ,“ਮੇਰਾ ਦਿਲ ਉਨ੍ਹਾਂ ਕਿਸਾਨਾਂ ਅਤੇ ਉਨ੍ਹਾਂ ਦੇ ਪ੍ਰਵਾਰਾਂ ਨਾਲ ਹੈ ਜਿਹੜੇ ਇਸ ਠੰਡ ਅਤੇ ਮਹਾਂਮਾਰੀ ਵਿਚ ਅੰਦੋਲਨ ਕਰ ਰਹੇ ਹਨ।

ਮੁੰਬਈ : ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਕਿਸਾਨਾਂ ਨੂੰ ਧਰਤੀ ਦੇ ਸਿਪਾਹੀ ਕਹਿ ਕੇ  ਅੰਦੋਲਨ  ਕਰ ਰਹੇ  ਕਿਸਾਨਾਂ ਦਾ ਸਮਰਥਨ ਕੀਤਾ। ਜ਼ਿੰਟਾ ਨੇ ਟਵੀਟ ਕੀਤਾ,“ਮੇਰਾ ਦਿਲ ਉਨ੍ਹਾਂ ਕਿਸਾਨਾਂ ਅਤੇ ਉਨ੍ਹਾਂ ਦੇ ਪ੍ਰਵਾਰਾਂ  ਨਾਲ ਹੈ ਜਿਹੜੇ ਇਸ ਠੰਡ ਅਤੇ ਮਹਾਂਮਾਰੀ  ਵਿਚ ਅੰਦੋਲਨ ਕਰ ਰਹੇ ਹਨ। ਉਹ ਮਿੱਟੀ ਦੇ ਸਿਪਾਹੀ ਹਨ ਜੋ ਸਾਡੇ ਦੇਸ਼ ਨੂੰ ਚਲਾਉਂਦੇ ਹਨ। ਮੈਨੂੰ ਪੂਰੀ ਉਮੀਦ ਹੈ ਕਿ ਕਿਸਾਨਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਹੋਵੇਗੀ।’’ ਜਲਦੀ ਹੀ ਸਕਾਰਾਤਮਕ ਨਤੀਜੇ ਆਉਣਗੇ ਅਤੇ ਸਭ ਹੱਲ ਹੋ ਜਾਣਗੇ।

proproਇਸ ਤੋਂ ਪਹਿਲਾਂ ਅਦਾਕਾਰਾ ਪਿ੍ਰਯੰਕਾ ਅਤੇ  ਸੋਨਮ  ਵੀ ਕਿਸਾਨਾਂ ਦੇ ਸਮਰੱਥਨ ਵਿਚ ਆਈਆਂ ਹਨ ਪਿ੍ਰਯੰਕਾ ਨੇ ਟਵੀਟ ਵਿਚ ਲਿਖਿਆ, ‘‘ਕਿਸਾਨ ਸਾਡੇ ਫੌਜੀ ਹਨ। ਉਨ੍ਹਾਂ ਦੇ ਸਾਰੇ ਡਰ ਦੂਰ ਕਰਨਾ ਮਹੱਤਵਪੂਰਨ ਹੈ। ਉਨ੍ਹਾਂ ਦੀਆਂ ਉਮੀਦਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਲੋਕਤੰਤਰੀ ਹੋਣ ਦੇ ਨਾਤੇ, ਸਾਡੀ ਜਿੰਮੇਵਾਰੀ ਬਣਦੀ ਹੈ ਕਿ ਇਸ ਵਿਵਾਦ ਨੂੰ ਜਲਦੀ ਹੱਲ ਕੀਤਾ ਜਾਵੇ।’’

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement