ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਜਸਪਿੰਦਰ ਨਰੂਲਾ ਦੇ ਪਿਤਾ ਦਾ ਹੋਇਆ ਦਿਹਾਂਤ
Published : Oct 9, 2020, 2:20 pm IST
Updated : Oct 9, 2020, 2:20 pm IST
SHARE ARTICLE
Jaspinder Narula father of Bollywood singer Dr.Jaspinder Narula
Jaspinder Narula father of Bollywood singer Dr.Jaspinder Narula

ਕੇਸਰ ਸਿੰਘ ਨਰੂਲਾ ਨੇ ਪੰਜਾਬ ਦੇ ਕਈ ਪ੍ਰਸਿੱਧ ਗਾਇਕਾਂ ਦੇ ਨਾਲ ਕੰਮ ਕੀਤਾ ਸੀ।

ਜਲੰਧਰ - ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਜਸਪਿੰਦਰ ਨਰੂਲਾ ਦੇ ਪਿਤਾ ਸਰਦਾਰ ਕੇਸਰ ਸਿੰਘ ਨਰੂਲਾ ਦਾ ਦਿਹਾਂਤ ਹੋ ਗਿਆ। ਇਸ ਦੀ ਜਾਣਕਾਰੀ ਜਸਪਿੰਦਰ ਨਰੂਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਦਿੱਤੀ ਹੈ। ਦੱਸ ਦੇਈਏ ਕਿ ਉਨ੍ਹਾਂ ਦੇ ਪਿਤਾ ਨੇ ਮੁੰਬਈ ਦੇ ਇੱਕ ਹਸਪਤਾਲ ‘ਚ ਭਰਤੀ ਸਨ ਤੇ ਕੁਝ ਸਮੇਂ 'ਚ ਉਨ੍ਹਾਂ ਦਾ ਦਿਹਾਂਤ ਹੋ ਗਿਆ।  ਕੇਸਰ ਸਿੰਘ ਨਰੂਲਾ ਨੇ ਪੰਜਾਬ ਦੇ ਕਈ ਪ੍ਰਸਿੱਧ ਗਾਇਕਾਂ ਦੇ ਨਾਲ ਕੰਮ ਕੀਤਾ ਸੀ।

Sardar Kesar Singh NarulaSardar Kesar Singh Narulaਕੇਸਰ ਸਿੰਘ ਦੇ ਬਾਰੇ--
ਸਰਦਾਰ ਕੇਸਰ ਸਿੰਘ ਨੇ ਭਾਈ ਗੋਪਾਲ ਸਿੰਘ ਰਾਗੀ, ਸੰਤ ਅਨੂਪ ਸਿੰਘ ਅਤੇ ਸੰਤ ਮਸਕੀਨ ਜੀ ਵਰਗੀਆਂ ਹਸਤੀਆਂ ਦੇ ਨਾਲ ਰਹੇ ਸਨ। 1956 ਵਿੱਚ ਐੱਚਐੱਮਵੀ ਕੰਪਨੀ ਨੇ ਕੇਸਰ ਸਿੰਘ ਨੂੰ ਬਤੌਰ ਸੰਗੀਤ ਨਿਰਦੇਸ਼ਕ ਪੱਕੇ ਤੌਰ ’ਤੇ ਤਾਇਨਾਤ ਕਰ ਦਿੱਤਾ। ਉਨ੍ਹਾਂ ਨੇ ਚਾਰ ਦਹਾਕੇ ਕੰਪਨੀ ਦੀ ਰਿਕਾਰਡਿੰਗ ਲਈ ਸੰਗੀਤ ਦਿੱਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement