ਸਚਿਨ ਵਾਜੇ ਨੂੰ 23 ਅਪ੍ਰੈਲ ਤੱਕ ਭੇਜਿਆ ਨਿਆਂਇਕ ਹਿਰਾਸਤ ’ਚ
Published : Apr 10, 2021, 10:10 am IST
Updated : Apr 10, 2021, 10:11 am IST
SHARE ARTICLE
Sachin Vaze
Sachin Vaze

ਉਸ ਦੀ ਐਨ.ਆਈ.ਏ. ਹਿਰਾਸਤ ਖ਼ਤਮ ਹੋਣ ਤੋਂ ਬਾਅਦ ਇਕ ਵਿਸ਼ੇਸ਼ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ।

ਮੁੰਬਈ : ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਘਰ ਕੋਲ ਇਕ ਐਸ.ਯੂ.ਵੀ. ਤੋਂ ਵਿਸਫੋਟਕ ਮਿਲਣ ਅਤੇ ਕਾਰੋਬਾਰੀ ਮਨਸੁਖ ਹਿਰੇਨ ਦੀ ਮੌਤ ਦੇ ਮਾਮਲੇ ’ਚ ਇਥੇ ਇਕ ਵਿਸ਼ੇਸ਼ ਐਨ.ਆਈ.ਏ. ਅਦਾਲਤ ਨੇ ਸ਼ੁਕਰਵਾਰ ਨੂੰ ਮੁਅੱਤਲ ਪੁਲਿਸ ਅਧਿਕਾਰੀ ਸਿਚਨ ਵਾਜੇ ਨੂੰ 23 ਅਪ੍ਰੈਲ ਤਕ ਦੀ ਨਿਆਂਇਕ ਹਿਰਾਸਤ ’ਚ ਭੇਜ ਦਿਤਾ। ਵਾਜੇ ਨੂੰ 13 ਮਾਰਚ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ ਅਤੇ ਉਸ ਦੀ ਐਨ.ਆਈ.ਏ. ਹਿਰਾਸਤ ਖ਼ਤਮ ਹੋਣ ਤੋਂ ਬਾਅਦ ਇਕ ਵਿਸ਼ੇਸ਼ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ।

sachin vazesachin vaze

ਵਿਸ਼ੇਸ਼ ਅਦਾਲਤ ਪੀ.ਆਰ. ਸਿਤਰੇ ਨੇ ਮੁਅੱਤਲ ਸਹਾਇਕ ਪੁਲਿਸ ਇੰਸਪੈਕਟਰ (ਏ.ਪੀ.ਆਈ.) ਵਾਜੇ ਨੂੰ 23 ਅਪ੍ਰੈਲ ਤਕ ਦੀ ਨਿਆਂਇਕ ਹਿਰਾਸਤ ’ਚ ਭੇਜ ਦਿਤਾ। ਐਨ.ਆਈ.ਏ. ਨੇ ਉਸ ਨੂੰ ਅਪਣੀ ਹਿਰਾਸਤ ’ਚ ਹੋਰ ਰੱਖਣ ’ਤੇ ਜੋਰ ਨਹੀਂ ਦਿਤਾ। ਦੋਸ਼ੀ 13 ਮਾਰਚ ਨੂੰ ਗਿ੍ਰਫ਼ਤਾਰੀ ਦੇ ਬਾਅਦ ਤੋਂ ਐਨ.ਆਈ.ਏ. ਦੀ ਹਿਰਾਸਤ ਵਿਚ ਸੀ। 

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement