ਮਸ਼ਹੂਰ ਕਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਪਿਆ ਦਿਲ ਦਾ ਦੌਰਾ
Published : Aug 10, 2022, 3:12 pm IST
Updated : Aug 10, 2022, 3:12 pm IST
SHARE ARTICLE
Raju Srivastav
Raju Srivastav

ਹਸਪਤਾਲ 'ਚ ਭਰਤੀ

 

 ਨਵੀਂ ਦਿੱਲੀ: ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਲੈ ਕੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ ਹੈ। ਦਿਲ ਦਾ ਦੌਰਾ ਪੈਣ ਕਾਰਨ ਰਾਜੂ ਸ਼੍ਰੀਵਾਸਤਵ ਨੂੰ ਦਿੱਲੀ ਦੇ ਸਰਕਾਰੀ ਹਸਪਤਾਲ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ।

 

Raju SrivastavRaju Srivastav

 

ਉਸ ਦੇ ਭਰਾ ਅਤੇ ਪੀਆਰਓ ਨੇ ਪੁਸ਼ਟੀ ਕੀਤੀ ਹੈ ਕਿ ਕਾਮੇਡੀਅਨ ਨੂੰ ਦਿਲ ਦਾ ਦੌਰਾ ਪਿਆ ਸੀ। ਜਾਣਕਾਰੀ ਅਨੁਸਾਰ ਦਿੱਲੀ ਦੇ ਇੱਕ ਜਿਮ ਵਿੱਚ ਵਰਕਆਊਟ ਦੌਰਾਨ ਰਾਜੂ ਟਰੇਡ ਮਿੱਲ ਵਿੱਚ ਕਸਰਤ ਕਰਦੇ ਸਮੇਂ  ਉਹ ਬੇਹੋਸ਼ ਹੋ ਕੇ ਜ਼ਮੀਨ 'ਤੇ ਡਿੱਗ ਪਏ।

Raju SrivastavRaju Srivastav

 

ਰਾਜੂ ਦੇ ਕਰੀਬੀ ਦੋਸਤ ਨੇ ਦੱਸਿਆ ਕਿ ਵਰਕਆਊਟ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਪਰ ਹੁਣ ਉਹ ਹੋਸ਼ ਵਿਚ ਆ ਗਏ ਹਨ। ਡਾਕਟਰ ਜਲਦੀ ਹੀ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਦੇਣਗੇ।

 

Raju SrivastavRaju Srivastav

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement