
ਐਕਸ਼ਨ ਵਿਚ NCB
ਨਵੀਂ ਦਿੱਲੀ: ਸਟਾਈਲਿਸਟ ਸੂਰਜ ਗੋਦੰਬੇ ਨੂੰ ਗ੍ਰਿਫਤਾਰ ਕੀਤਾ ਹੈ। ਐਨਸੀਬੀ ਨੇ ਆਰੋਪੀ ਕੋਲੋਂ 11 ਗ੍ਰਾਮ ਕੋਕੀਨ ਬਰਾਮਦ ਕੀਤੀ ਹੈ। ਦੋਸ਼ੀ ਸੂਰਜ ਮੇਕਅਪ ਆਰਟਿਸਟ ਇੰਡਸਟਰੀ ਦਾ ਇਕ ਮਸ਼ਹੂਰ ਨਾਮ ਹੈ। ਐਨਸੀਬੀ ਆਰੋਪੀ ਤੋਂ ਪੁੱਛ-ਗਿੱਛ ਵਿਚ ਕੁਝ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਕਰ ਰਹੀ ਹੈ।Suraj Godambe
ਐਕਸ਼ਨ ਵਿਚ NCB
ਮਹੱਤਵਪੂਰਣ ਗੱਲ ਇਹ ਹੈ ਕਿ ਐਨਸੀਬੀ ਨੇ ਹਾਲ ਹੀ ਵਿੱਚ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗਜ਼ ਕੇਸ ਵਿੱਚ ਮੁੰਬਈ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ ਸਨ।
NCB
ਇਸ ਸਮੇਂ ਦੌਰਾਨ, ਨਸ਼ਾ ਸਪਲਾਈ ਕਰਨ ਵਾਲੇ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਦੋਵਾਂ ਮੁਲਜ਼ਮਾਂ ਤੋਂ ਢਾਈ ਕਰੋੜ ਰੁਪਏ ਦਾ ਚਰਸ ਬਰਾਮਦ ਹੋਇਆ ਹੈ।