Sidhu Moosewala BBC Documentary News: BBC ਨੇ ਰਿਲੀਜ਼ ਕੀਤੀ ਸਿੱਧੂ ਮੂਸੇਵਾਲਾ ਦੇ ਕਤਲ 'ਤੇ ਦਸਤਾਵਜ਼ੀ ਫ਼ਿਲਮ 
Published : Jun 11, 2025, 9:30 am IST
Updated : Jun 11, 2025, 10:34 am IST
SHARE ARTICLE
BBC releases documentary on Sidhu Moosewala's murder
BBC releases documentary on Sidhu Moosewala's murder

Sidhu Moosewala BBC Documentary News: BBC ਨੇ ਯੂਟਿਊਬ 'ਤੇ ਰਿਲੀਜ਼ ਕੀਤੀ 'The Killing Call' 

BBC releases documentary on Sidhu Moosewala's murder: ਬੀਬੀਸੀ ਨੇ ਵਿਵਾਦ ਦੇ ਵਿਚਕਾਰ ਸਿੱਧੂ ਮੂਸੇਵਾਲਾ ਦੇ ਕਤਲ 'ਤੇ ਬਣੀ ਦਸਤਾਵੇਜ਼ੀ ਫ਼ਿਲਮ 'The Killing Call' ਨੂੰ ਰਿਲੀਜ਼ ਕਰ ਦਿੱਤਾ ਹੈ।  ਬੀਬੀਸੀ ਨੇ ਇਹ ਦਸਤਾਵੇਜ਼ੀ ਫ਼ਿਲਮ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤੀ ਹੈ।  

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦਸਤਾਵੇਜ਼ੀ ਫ਼ਿਲਮ 'ਤੇ ਇਤਰਾਜ਼ ਜਤਾਇਆ ਸੀ। ਦਸਤਾਵੇਜ਼ੀ ਫ਼ਿਲਮ ਦੀ ਰਿਲੀਜ਼ ਨੂੰ ਰੁਕਵਾਉਣ ਲਈ ਉਨ੍ਹਾਂ ਨੇ ਮਾਨਸਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ ਪਰ ਬੀਬੀਸੀ ਨੇ ਪਰਿਵਾਰ ਦੇ ਸਖ਼ਤ ਇਤਰਾਜ਼ ਨੂੰ ਨਜ਼ਰ ਅੰਦਾਜ਼ ਕਰ ਕੇ ਇਸ ਦਸਤਾਵੇਜ਼ੀ ਫ਼ਿਲਮ ਨੂੰ ਯੂਟਿਊਬ ਚੈਨਲ 'ਤੇ ਰਿਲੀਜ਼ ਕਰ ਦਿੱਤਾ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਾਨੂੰ ਇਸ ਦਸਤਾਵੇਜ਼ੀ ਫ਼ਿਲਮ ਬਾਰੇ ਪੁੱਛਿਆ ਨਹੀਂ ਗਿਆ। ਸਾਨੂੰ ਨਹੀਂ ਪਤਾ ਕਿ ਇਸ ਦਸਤਾਵੇਜ਼ੀ ਫ਼ਿਲਮ ਵਿੱਚ ਕੀ ਹੋਵੇਗਾ। ਇਸ ਵੇਲੇ ਸਿੱਧੂ ਦਾ ਕੇਸ ਅਦਾਲਤ ਵਿੱਚ ਚੱਲ ਰਿਹਾ ਹੈ ,ਇਸ ਨਾਲ ਕੇਸ ਪ੍ਰਭਾਵਿਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦਸਤਾਵੇਜ਼ੀ ਫ਼ਿਲਮ ਵਿੱਚ ਕੁਝ ਇਤਰਾਜ਼ਯੋਗ ਹੈ ਤਾਂ ਇਹ ਅਦਾਲਤੀ ਸੁਣਵਾਈ ਨੂੰ ਪ੍ਰਭਾਵਿਤ ਕਰ ਸਕਦਾ ਹੈ। 

ਦੱਸ ਦੇਈਏ ਕਿ ਅੱਜ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਵੀ ਮਨਾਇਆ ਜਾ ਰਿਹਾ ਹੈ। ਅੱਜ ਸਿੱਧੂ ਮੂਸੇਵਾਲਾ ਦਾ 32ਵਾਂ ਜਨਮਦਿਨ ਹੈ। ਇਸ ਮੌਕੇ ਸਿੱਧੂ ਦਾ 3 ਗੀਤਾਂ ਵਾਲਾ ਐਲਬਮ "ਮੂਸ ਪ੍ਰਿੰਟ" ਰਿਲੀਜ਼ ਹੋਣ ਜਾ ਰਹੀ ਹੈ। 

(For more news apart from 'BBC releases documentary on Sidhu Moosewala's murder'  Errors, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement