Kapil Sharma News : KAP's ਕੈਫੇ 'ਤੇ ਹੋਏ ਹਮਲੇ ਤੋਂ ਬਾਅਦ ਕਪਿਲ ਸ਼ਰਮਾ ਦਾ ਬਿਆਨ, ਹਮਲੇ ਦਿਲ ਤੋੜ ਦਿੱਤਾ:  ਕਪਿਲ ਸ਼ਰਮਾ

By : BALJINDERK

Published : Jul 11, 2025, 2:15 pm IST
Updated : Jul 11, 2025, 4:32 pm IST
SHARE ARTICLE
Kapil Sharma
Kapil Sharma

Kapil Sharma News : ਸਾਡਾ ਕੈਫ਼ੇ ਜਲਦ ਵਾਪਸੀ ਕਰੇਗਾ. ਕਪਿਲ ਨੇ ਇੰਸਟਾਗ੍ਰਾਮ 'ਤੇ ਪੋਸਟ ਪਾ ਕੇ ਜਾਰੀ ਕਰ ਦਿੱਤਾ ਜਾਣਕਾਰੀ

 Kapil Sharma News in Punjabi : ਕੈਨੇਡਾ ’ਚ ਕੈਫ਼ੇ ’ਤੇ ਹੋਏ ਹਮਲੇ ਤੋਂ ਬਾਅਦ ਪ੍ਰਸਿੱਧ ਕਮੇਡੀਅਨ ਕਪਿਲ ਸ਼ਰਮਾ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਕਪਿਲ ਨੇ ਇੰਸਟਾਗ੍ਰਾਮ 'ਤੇ ਪੋਸਟ ਪਾ ਕੇ ਕਿਹਾ ਹੈ ਕਿ ਇਸ ਹਮਲੇ ਨੇ ਉਨ੍ਹਾਂ ਦਾ ਦਿਲ ਤੋੜ ਦਿੱਤਾ ਹੈ। ਪਰ ਫੇਰ ਵੀ ਉਨ੍ਹਾਂ ਨੇ ਹਾਰ ਨਹੀਂ ਮੰਨੀ। ਕਪਿਲ ਨੇ ਕਿਹਾ ਕਿ ਉਹ ਉਨ੍ਹਾਂ ਸ਼ੁਭਚਿੰਤਕਾਂ ਦਾ ਦਿਲੋਂ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਲਈ ਦਿਲੋਂ ਅਰਦਾਸਾਂ ਕੀਤੀਆਂ ਅਤੇ ਉਨ੍ਹਾਂ ਦਾ ਸਮਰਥਨ ਕੀਤਾ । ਉਨ੍ਹਾਂ ਆਮ ਲੋਕਾਂ ਨੂੰਅਪੀਲ ਕੀਤੀ ਕਿ ਅਜਿਹੀ ਹਿੰਸਾ ਵਿਰੁੱਧ ਇੱਕਜੁਟ ਹੋਣ ਅਤੇ ਅਜਿਹਾ ਮਾਹੌਲ ਤਿਆਰ ਕਰਨ  ਕਿ  ਜਿਥੇ ਬੈਠੇ ਕੇ ਚਾਹ ਕੌਫ਼ੀ ਵੀ ਪੀਤੀ ਜਾਵੇ ਅਤੇ ਸਾਰਥਕ ਬਹਿਸ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਜਲਦੀ ਹੀ ਵਾਪਸ ਆਵੇਗੇ ਅਤੇ ਲੋਕਾਂ ’ਚ ਵਿਚਰਾਂਗੇ। 

1

(For more news apart from  Kapil Sharma's statement after attack on KAP's Cafe, attack broke my heart: Kapil Sharma News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement