ਮਨੀ ਲਾਂਡਰਿੰਗ ਮਾਮਲਾ : ਅਦਾਕਾਰਾ ਜੈਕਲੀਨ ਫਰਨਾਂਡੀਜ਼  ਦੀ ਅੰਤਰਿਮ ਜ਼ਮਾਨਤ 15 ਨਵੰਬਰ ਤੱਕ ਵਧਾਈ 
Published : Nov 11, 2022, 4:16 pm IST
Updated : Nov 11, 2022, 4:16 pm IST
SHARE ARTICLE
Actor Jacqueline Fernandez's Pre-Arrest Bail Extended Till Tuesday
Actor Jacqueline Fernandez's Pre-Arrest Bail Extended Till Tuesday

200 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਮਾਮਲੇ ਵਿਚ 15 ਨੂੰ ਹੋਵੇਗਾ ਫੈਸਲਾ 

ਨਵੀਂ ਦਿੱਲੀ : ਠੱਗ ਸੁਕੇਸ਼ ਚੰਦਰਸ਼ੇਖਰ ਖ਼ਿਲਾਫ਼ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਨੂੰ ਨਿਯਮਤ ਜ਼ਮਾਨਤ ਦੇਣ ਬਾਰੇ ਦਿੱਲੀ ਦੀ ਇੱਕ ਅਦਾਲਤ ਵਿਚ ਸ਼ੁੱਕਰਵਾਰ ਯਾਨੀ ਅੱਜ ਸੁਣਵਾਈ ਹੋਈ। ਅਦਾਲਤ ਨੇ ਅਦਾਕਾਰਾ ਦੀ ਅੰਤਰਿਮ ਜ਼ਮਾਨਤ ਵਿਚ 15 ਨਵੰਬਰ ਤੱਕ ਵਾਧਾ ਕਰ ਦਿੱਤਾ ਹੈ ਅਤੇ ਹੁਣ ਇਸ ਬਹੁ ਕਰੋੜੀ ਮਨੀ ਲਾਂਡਰਿੰਗ ਮਾਮਲੇ ਵਿਚ ਅਦਾਲਤ 1 ਨਵੰਬਰ ਨੂੰ ਆਪਣਾ ਫੈਸਲਾ ਸੁਣਾਵੇਗੀ।
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement