ਖ਼ਬਰਾਂ |

ਤਾਜ਼ਾ |

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ Mandira Bedi, ਕਿਹਾ- ਇੱਥੇ ਆ ਕੇ ਰੂਹ ਨੂੰ ਸਕੂਨ ਮਿਲਦਾ ਹੈ
Published : May 12, 2022, 3:44 pm IST
Updated : May 12, 2022, 4:13 pm IST
SHARE ARTICLE
Mandira Bedi at Darbar Sahib
Mandira Bedi at Darbar Sahib

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਦਿਰਾ ਬੇਦੀ ਨੇ ਕਿਹਾ ਕਿ ਰੂਹਾਨੀਅਤ ਦੇ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਰੂਹ ਨੂੰ ਸਕੂਨ ਮਿਲਦਾ ਹੈ।

ਅੰਮ੍ਰਿਤਸਰ: ਬਾਲੀਵੁੱਡ ਅਦਾਕਾਰਾ ਮੰਦਿਰਾ ਬੇਦੀ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉਹਨਾਂ ਨੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਇਲਾਈ ਬਾਣੀ ਦੇ ਕੀਰਤਨ ਦਾ ਆਨੰਦ ਮਾਣਿਆ। ਇਸ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਇਨਫਰਮੇਸ਼ਨ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Mandira Bedi at Darbar SahibMandira Bedi at Darbar Sahib

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਦਿਰਾ ਬੇਦੀ ਨੇ ਕਿਹਾ ਕਿ ਰੂਹਾਨੀਅਤ ਦੇ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਰੂਹ ਨੂੰ ਸਕੂਨ ਮਿਲਦਾ ਹੈ।

Mandira Bedi at Darbar SahibMandira Bedi at Darbar Sahib

ਉਹਨਾਂ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਹਰ ਸਾਲ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਉਂਦੇ ਹਨ ਪਰ ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਸਾਲ ਉਹ ਹਾਜ਼ਰੀ ਨਹੀਂ ਲਗਾ ਸਕੇ। ਉਹਨਾਂ ਕਿਹਾ ਕਿ ਦੁਨੀਆਂ ਦੇ ਕਿਸੇ ਵੀ ਗੁਰਦੁਆਰਾ ਸਾਹਿਬ ਵਿਚ ਜਾ ਕੇ ਦੇਖੋ ਤਾਂ ਮਨ ਨੂੰ ਬਹੁਤ ਸ਼ਾਂਤੀ ਮਿਲਦੀ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement