ਅਨੁਰਾਧਾ ਪੌਡਵਾਲ ਦੇ ਬੇਟੇ ਆਦਿੱਤਿਆ ਪੌਡਵਾਲ ਦਾ 35 ਸਾਲ ਦੀ ਉਮਰ ਵਿੱਚ ਹੋਇਆ ਦੇਹਾਂਤ
Published : Sep 12, 2020, 12:30 pm IST
Updated : Sep 14, 2020, 12:15 pm IST
SHARE ARTICLE
Anuradha  Paudwal with his son Aditya  Paudwal
Anuradha Paudwal with his son Aditya Paudwal

ਕੋਰੋਨਾਵਾਇਰਸ ਮਹਾਂਮਾਰੀ ਦੇ ਵਿਚਕਾਰ ਫਿਲਮ ਇੰਡਸਟਰੀ  ਤੋਂ ਲਗਾਤਾਰ ਬੁਰੀਆਂ ਖਬਰਾਂ ........

ਨਵੀਂ ਦਿੱਲੀ: ਕੋਰੋਨਾਵਾਇਰਸ ਮਹਾਂਮਾਰੀ ਦੇ ਵਿਚਕਾਰ ਫਿਲਮ ਇੰਡਸਟਰੀ  ਤੋਂ ਲਗਾਤਾਰ ਬੁਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ ਵਿੱਚ ਗਾਇਕ ਅਨੁਰਾਧਾ ਪੌਡਵਾਲ ਦੇ ਬੇਟੇ ਆਦਿੱਤਿਆ ਪੌਡਵਾਲ ਦਾ ਦਿਹਾਂਤ ਹੋ ਗਿਆ।

photoAditya Paudwal

ਆਦਿੱਤਿਆ ਦਾ 35 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਆਦਿਤਿਆ ਪਿਛਲੇ ਕੁਝ ਸਮੇਂ ਤੋਂ ਕਿਡਨੀ ਦੀ ਸਮੱਸਿਆ ਨਾਲ ਜੂਝ ਰਿਹਾ ਸੀ।

photoAditya Paudwal

ਆਦਿਤਿਆ ਦੀ ਮੌਤ ਦੀ ਖਬਰ ਕਾਰਨ ਪੂਰਾ ਫਿਲਮ ਇੰਡਸਟਰੀ ਸ਼ੌਕ ਵਿੱਚ ਡੁੱਬ  ਗਿਆ ਹੈ। ਆਦਿਤਿਆ ਨੇ ਅੱਜ ਸਵੇਰੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।

Location: India, Delhi, New Delhi

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement