ਬਾਲੀਵੁੱਡ ਦੇ ਹੀ-ਮੈਨ ਧਰਮਿੰਦਰ ਦੀ ਵਿਗੜੀ ਸਿਹਤ, ਪੁੱਤ ਸੰਨੀ ਦਿਓਲ ਪਿਤਾ ਸਮੇਤ ਅਮਰੀਕਾ ਹੋਏ ਰਵਾਨਾ 
Published : Sep 12, 2023, 3:21 pm IST
Updated : Sep 12, 2023, 3:21 pm IST
SHARE ARTICLE
Dharmendra
Dharmendra

ਅਮਰੀਕਾ 'ਚ ਉਹ 15-20 ਦਿਨ ਰੁਕਣ ਵਾਲੇ ਹਨ ਤਾਂ ਜੋ ਧਰਮਿੰਦਰ ਦਾ ਸਹੀ ਤਰੀਕੇ ਨਾਲ ਇਲਾਜ ਹੋ ਸਕੇ।       

ਮੁੰਬਈ : ਬਾਲੀਵੁੱਡ ਦੇ ਹੀਮੈਨ ਧਰਮਿੰਦਰ ਦੀ ਅੱਜ ਅਚਾਨਕ ਸਿਹਤ ਖ਼ਰਾਬ ਹੋ ਗਈ ਜਿਸ ਤੋਂ ਬਾਅਦ ਸੰਨੀ ਦਿਓਲ ਆਪਣੇ ਪਿਤਾ ਦੇ ਇਲਾਜ ਲਈ ਅਮਰੀਕਾ ਰਵਾਨਾ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ 'ਚ ਉਹ 15-20 ਦਿਨ ਰੁਕਣ ਵਾਲੇ ਹਨ ਤਾਂ ਜੋ ਧਰਮਿੰਦਰ ਦਾ ਸਹੀ ਤਰੀਕੇ ਨਾਲ ਇਲਾਜ ਹੋ ਸਕੇ।       
ਖ਼ਬਰਾਂ ਮੁਤਾਬਕ ਧਰਮਿੰਦਰ ਪਿਛਲੇ ਕੁਝ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸਨ। ਸੰਨੀ ਦਿਓਲ ਆਪਣੇ ਪਿਤਾ ਨੂੰ ਇਲਾਜ ਲਈ ਅਮਰੀਕਾ ਲੈ ਗਏ ਹਨ। ਸੰਨੀ ਦਿਓਲ ਨੇ ਆਪਣੇ ਕਰੀਅਰ ਤੋਂ ਕੁਝ ਦਿਨਾਂ ਲਈ ਬ੍ਰੇਕ ਲਿਆ ਹੈ ਅਤੇ ਆਪਣੇ ਪਿਤਾ ਦੀ ਦੇਖਭਾਲ ਕਰਨ ਦਾ ਫ਼ੈਸਲਾ ਕੀਤਾ ਹੈ। 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement