ਬੇਰੁਜ਼ਗਾਰਾਂ ਲਈ ਅੱਗੇ ਆਇਆ ਅਦਾਕਾਰ ਸੋਨੂੰ ਸੂਦ, 1 ਲੱਖ ਲੋਕਾਂ ਨੂੰ ਦੇਣਗੇ ਨੌਕਰੀਆਂ
Published : Mar 16, 2021, 10:31 am IST
Updated : Mar 16, 2021, 10:31 am IST
SHARE ARTICLE
sonu sood
sonu sood

ਸੋਨੂੰ ਸੂਦ ਨੇ ਇਹ ਵੀ ਦੱਸਿਆ ਕਿ ਇਕ ਲੱਖ ਲੋਕਾਂ ਲਈ ਨੌਕਰੀ ਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਮੁੰਬਈ:  ਦੇਸ਼ਭਰ 'ਚ ਕੋਰੋਨਾ ਫੈਲਣ ਨਾਲ ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਵੱਲੋਂ ਲੋਕਾਂ ਦੀ ਮਦਦ ਲਗਾਤਾਰ ਜਾਰੀ ਹੈ। ਲੌਕਡਾਊਨ ਦੌਰਾਨ ਸੋਨੂੰ ਸੂਦ ਕਈ ਵਾਰ ਲੋੜਵੰਦਾਂ ਦਾ ਮਸੀਹਾ ਬਣ ਕੇ ਸਾਹਮਣੇ ਆਏ ਹਨ। ਹੁਣ ਇਕ ਵਾਰ ਫਿਰ ਜ਼ਰੂਰਤਮੰਦਾਂ ਦੀ ਮਦਦ ਲਈ ਸੋਨੂੰ ਸੂਦ ਨੇ ਹਾਲ ਹੀ ਵਿੱਚ ਇੱਕ ਐਪ ਲਾਂਚ ਕੀਤੀ ਹੈ ਜਿਸ ਵਿੱਚ ਉਹ ਇੱਕ ਲੱਖ ਲੋਕਾਂ ਲਈ ਨੌਕਰੀ ਦੇ ਮੌਕੇ ਪੈਦਾ ਕਰਨਗੇ। ਸੋਨੂੰ ਸੂਦ ਨੇ ਇਸ ਖ਼ਬਰ ਨੂੰ ਖੁਦ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ।

sonu soodsonu sood

ਅਦਾਕਾਰ ਸੋਨੂੰ ਸੂਦ ਨੇ ਇਸ ਟਵੀਟ ’ਚ ਲਿਖਿਆ, "ਨਵਾਂ ਸਾਲ, ਨਵੀਆਂ ਉਮੀਦਾਂ, ਨੌਕਰੀਆਂ ਦੇ ਨਵੇਂ ਮੌਕੇ ਅਤੇ ਉਨ੍ਹਾਂ ਮੌਕਿਆਂ ਨੂੰ ਤੁਹਾਡੇ ਨੇੜੇ ਲਿਆਉਣਾ, ਨਵੇਂ ਅਸੀਂ। ਪ੍ਰਵਾਸੀ ਰੁਜ਼ਗਾਰ ਹੁਣ ਹੈ ਗੁਡ ਵਰਕਰ। ਗੁੱਡ ਵਰਕਰ ਐਪਲੀਕੇਸ਼ਨ ਨੂੰ ਅੱਜ ਹੀ ਡਾਊਨਲੋਡ ਕਰੋ ਅਤੇ ਬਿਹਤਰ ਕਲ ਦੀ ਉਮੀਦ ਕਰੋ। ਸੋਨੂੰ ਸੂਦ ਨੇ ਇਹ ਵੀ ਦੱਸਿਆ ਕਿ ਇਕ ਲੱਖ ਲੋਕਾਂ ਲਈ ਨੌਕਰੀ ਦੇ ਪ੍ਰਬੰਧ ਕੀਤੇ ਜਾ ਰਹੇ ਹਨ।

Sonu soodSonu sood

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement