ਬਾਲੀਵੁੱਡ ਜਗਤ ਨੂੰ ਪਿਆ ਵੱਡਾ ਘਾਟਾ, ਇਸ ਮਸ਼ਹੂਰ ਅਦਾਕਾਰਾ ਨੇ ਦੁਨੀਆਂ ਨੂੰ ਕਿਹਾ ਅਲਵਿਦਾ
Published : Nov 16, 2019, 11:47 am IST
Updated : Nov 16, 2019, 12:00 pm IST
SHARE ARTICLE
Actress
Actress

ਮਰਾਠੀ ਫਿਲਮ ਇੰਡਸਟਰੀ ਦੀ ਮਸ਼ਹੂਰ ਗਾਇਕਾ ਗੀਤਾ ਮਾਲੀ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗਾਇਕਾ ਵੀਰਵਾਰ ਨੂੰ ਹੀ ਅਮਰੀਕਾ 'ਚ ਆਪਣਾ ਸ਼ੋਅ ਖਤਮ

ਮੁੰਬਈ :  ਮਰਾਠੀ ਫਿਲਮ ਇੰਡਸਟਰੀ ਦੀ ਮਸ਼ਹੂਰ ਗਾਇਕਾ ਗੀਤਾ ਮਾਲੀ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗਾਇਕਾ ਵੀਰਵਾਰ ਨੂੰ ਹੀ ਅਮਰੀਕਾ 'ਚ ਆਪਣਾ ਸ਼ੋਅ ਖਤਮ ਕਰਕੇ ਭਾਰਤ ਪਹੁੰਚੀ ਸੀ।

ActressActress

ਜਿਸ ਤੋਂ ਬਾਅਦ ਉਹ ਆਪਣੇ ਪਤੀ ਵਿਜੇ ਮਾਲੀ ਨਾਲ ਆਪਣੇ ਨਾਸਿਕ ਵਾਲੇ ਘਰ ਲਈ ਨਿਕਲੀ ਸੀ ਪਰ ਮੁੰਬਈ ਨਾਸਿਕ ਹਾਈਵੇਅ ’ਤੇ ਸ਼ਾਹਪੁਰ ਪਿੰਡ ਦੇ ਕੋਲ ਉਨ੍ਹਾਂ ਦੀ ਗੱਡੀ ਇਕ ਤੇਲ ਨਾਲ ਭਰੇ ਟੈਂਕਰ ਨਾਲ ਜਾ ਵੱਜੀ। ਇਸ ਹਾਦਸੇ ਦੌਰਾਨ ਗਾਇਕਾ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਪਤੀ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ,ਜਿਸ ਦਾ ਇਲਾਜ ਚੱਲ ਰਿਹਾ ਹੈ।

ਦੱਸ ਦਈਏ ਕਿ ਅਮਰੀਕਾ ਤੋਂ ਮੁੰਬਈ ਵਾਪਸ ਆਉਣ ਤੋਂ ਬਾਅਦ ਗੀਤਾ ਨੇ ਫੇਸਬੁੱਕ ਏਅਰਪੋਰਟ ਦੀ ਸੈਲਫੀ ਵੀ ਕਲਿੱਕ ਕੀਤੀ ਸੀ ਅਤੇ ਪੋਸਟ ਕਰਕੇ ਦੱਸਿਆ ਸੀ ਕਿ ਉਹ ਘਰ ਵਾਪਸ  ਆ ਕੇ ਕਾਫੀ ਖੁਸ਼ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

15 Jan 2025 12:29 PM

Lawrence Bishnoi Gang ਦੇ ਬਦਮਾਸ਼ਾਂ ਦਾ LIVE Jalandhar Encounter, ਪੁਲਿਸ ਨੇ ਪਾਇਆ ਹੋਇਆ ਘੇਰਾ, ਚੱਲੀਆਂ ਗੋਲੀਆਂ

15 Jan 2025 12:19 PM

ਦੋਵੇਂ SKM ਹੋਣ ਜਾ ਰਹੇ ਇਕੱਠੇ, 18 Jan ਨੂੰ ਹੋਵੇਗਾ ਵੱਡਾ ਐਲਾਨ ਕਿਸਾਨਾਂ ਨੇ ਦੱਸੀ ਬੈਠਕ ਚ ਕੀ ਹੋਈ ਗੱਲ 

14 Jan 2025 12:18 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

14 Jan 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

12 Jan 2025 12:17 PM
Advertisement