Elvish Yadav arrested: ਯੂਟਿਊਬਰ Elvish Yadav ਗ੍ਰਿਫ਼ਤਾਰ, ਸੱਪਾਂ ਦੇ ਜ਼ਹਿਰ ਦੀ ਤਸਕਰੀ ਦੇ ਮਾਮਲੇ 'ਚ ਕਾਬੂ 
Published : Mar 17, 2024, 4:20 pm IST
Updated : Mar 17, 2024, 4:20 pm IST
SHARE ARTICLE
Elvish Yadav arrested
Elvish Yadav arrested

ਐਲਵਿਸ਼ ਯਾਦਵ ਹਾਲ ਹੀ 'ਚ ਸਾਗਰ ਠਾਕੁਰ ਉਰਫ਼ ਮੈਕਸਟਰਨ ਨਾਲ ਕੁੱਟਮਾਰ ਕਰ ਕੇ ਸੁਰਖੀਆਂ 'ਚ ਸੀ।

Elvish Yadav arrested: ਨੋਇਡਾ - ਬਿੱਗ ਬੌਸ ਓਟੀਟੀ 2 ਦੇ ਜੇਤੂ ਅਤੇ ਯੂਟਿਊਬਰ ਐਲਵਿਸ਼ ਯਾਦਵ ਨੂੰ ਨੋਇਡਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਐਤਵਾਰ ਨੂੰ ਉਸ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਪੁਲਿਸ ਨੇ ਇਹ ਕਾਰਵਾਈ ਸੱਪ ਦੇ ਜ਼ਹਿਰ ਦੀ ਤਸਕਰੀ ਦੇ ਮਾਮਲੇ ਵਿਚ ਕੀਤੀ ਹੈ। ਪਿਛਲੇ ਸਾਲ ਨੋਇਡਾ ਪੁਲਿਸ ਨੇ ਸੈਕਟਰ-39 ਵਿਚ ਐਫਆਈਆਰ ਦਰਜ ਕੀਤੀ ਸੀ। ਅੱਜ ਐਲਵਿਸ਼ ਯਾਦਵ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਐਲਵਿਸ਼ ਯਾਦਵ ਨੂੰ ਕੁਝ ਸਮੇਂ ਬਾਅਦ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

ਐਲਵਿਸ਼ ਯਾਦਵ ਹਾਲ ਹੀ 'ਚ ਸਾਗਰ ਠਾਕੁਰ ਉਰਫ਼ ਮੈਕਸਟਰਨ ਨਾਲ ਕੁੱਟਮਾਰ ਕਰ ਕੇ ਸੁਰਖੀਆਂ 'ਚ ਸੀ। ਹਾਲ ਹੀ 'ਚ ਵੀਡੀਓ ਵਾਇਰਲ ਹੋਇਆ ਸੀ, ਜਿਸ 'ਚ ਉਹ ਮੈਕਸਟਰਨ ਨੂੰ ਕੁੱਟਦੇ ਹੋਏ ਨਜ਼ਰ ਆ ਰਹੇ ਹਨ। ਇਸ ਮਾਮਲੇ 'ਚ ਗੁਰੂਗ੍ਰਾਮ ਦੇ ਸੈਕਟਰ-53 ਥਾਣੇ 'ਚ ਇਲਵਿਸ਼ ਖਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਸੀ। ਮੈਕਸਟਰਨ ਨੇ ਐਲਵਿਸ਼ 'ਤੇ ਕਈ ਗੰਭੀਰ ਦੋਸ਼ ਲਗਾਏ ਸਨ, ਜਿਸ ਵਿਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਸ਼ਾਮਲ ਸੀ।

(For more news apart from 'Elvish Yadav arrested News In Punjabi ' stay tuned to Rozana Spokesman)

SHARE ARTICLE

ਏਜੰਸੀ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement