ਟੀਵੀ ਐਕਟਰ ਦੀ ਮੁੰਬਈ ਵਿਚ ਸੜਕ ਹਾਦਸੇ ਵਿੱਚ ਮੌਤ, 23 ਸਾਲ ਦੀ ਉਮਰ ਵਿਚ ਛੱਡੀ ਦੁਨੀਆਂ
Published : Jan 18, 2025, 8:53 am IST
Updated : Jan 18, 2025, 12:28 pm IST
SHARE ARTICLE
TV actor Aman Jaiswal died in a road accident
TV actor Aman Jaiswal died in a road accident

ਟੀਵੀ ਸ਼ੋਅ 'ਧਰਤੀਪੁਤਰ ਨੰਦਿਨੀ' ਵਿਚ ਮੁੱਖ ਭੂਮਿਕਾ 'ਚ ਨਜ਼ਰ ਆਏ ਸਨ ਅਮਨ ਜੈਸਵਾਲ

TV actor Aman Jaiswal died in a road accident: ਟੀਵੀ ਸੀਰੀਅਲ 'ਧਰਤੀਪੁਤਰ ਨੰਦਿਨੀ' ਫੇਮ ਐਕਟਰ ਅਮਨ ਜੈਸਵਾਲ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ। ਉਹ ਬਾਈਕ 'ਤੇ ਸ਼ੂਟਿੰਗ ਲਈ ਜਾ ਰਿਹਾ ਸੀ। ਮੁੰਬਈ ਦੇ ਜੋਗੇਸ਼ਵਰੀ ਹਾਈਵੇਅ 'ਤੇ ਇਕ ਟਰੱਕ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਉਹ ਹਾਈਵੇਅ 'ਤੇ ਡਿੱਗ ਗਿਆ। ਇਸ ਹਾਦਸੇ ਵਿੱਚ ਉਸ ਦੀ ਜਾਨ ਚਲੀ ਗਈ। ਹਾਦਸੇ ਦੇ ਕਰੀਬ 25-30 ਮਿੰਟਾਂ ਵਿੱਚ ਹੀ ਉਸ ਦੀ ਮੌਤ ਹੋ ਗਈ।

ਅਮਨ ਜੈਸਵਾਲ, ਯੂਪੀ ਦਾ ਰਹਿਣ ਵਾਲਾ ਸੀ। ਉਹ ਅਦਾਕਾਰ ਬਣਨ ਦਾ ਸੁਪਨਾ ਲੈ ਕੇ ਮੁੰਬਈ ਆਇਆ ਸੀ। ਉਸ ਨੇ ਆਪਣੀ ਮਿਹਨਤ ਨਾਲ ਇਸ ਸੁਪਨੇ ਨੂੰ ਸਾਕਾਰ ਕੀਤਾ। ਹਾਲਾਂਕਿ ਇਸ ਸੜਕ ਹਾਦਸੇ ਨੇ ਛੋਟੀ ਉਮਰ ਵਿੱਚ ਹੀ ਉਸ ਦੀ ਜਾਨ ਲੈ ਲਈ। ਅਮਨ ਸਿਰਫ਼ 23 ਸਾਲ ਦਾ ਸੀ। ਸ਼ੋਅ 'ਧਰਤੀਪੁਤਰ ਨੰਦਿਨੀ' ਸਾਲ 2023 'ਚ ਨਜ਼ਾਰਾ ਟੀਵੀ ਚੈਨਲ 'ਤੇ ਸ਼ੁਰੂ ਹੋਇਆ ਸੀ।

ਇਸ ਸ਼ੋਅ ਵਿੱਚ ਅਮਨ ਪਹਿਲੀ ਵਾਰ ਮੁੱਖ ਭੂਮਿਕਾ ਵਿੱਚ ਨਜ਼ਰ ਆਏ ਸਨ। ਇਸ ਤੋਂ ਪਹਿਲਾਂ ਉਹ ਟੀਵੀ ਸ਼ੋਅ 'ਉਡਾਰੀਆ' ਅਤੇ 'ਪੁਣਯਸ਼ਲੋਕ ਅਹਿਲਿਆਬਾਈ' ਵਿੱਚ ਛੋਟੀਆਂ ਭੂਮਿਕਾਵਾਂ ਵਿੱਚ ਨਜ਼ਰ ਆ ਚੁੱਕੇ ਹਨ। ਉਹ ਆਡੀਸ਼ਨ ਲਈ ਸਕ੍ਰੀਨ ਟੈਸਟ ਲਈ ਸ਼ੂਟ ਕਰਨ ਜਾ ਰਿਹਾ ਸੀ।  ਅਮਨ ਜੈਸਵਾਲ ‘ਉਡਾਰੀਆਂ’ ਵਿੱਚ ਕੰਮ ਕਰਨ ਲਈ ਕੁਝ ਸਮਾਂ ਚੰਡੀਗੜ੍ਹ ਵਿੱਚ ਵੀ ਰਿਹਾ। ਇਸ ਸ਼ੋਅ ਤੋਂ ਬਾਅਦ ਉਹ ਵਾਪਸ ਮੁੰਬਈ ਪਰਤ ਗਏ ਸਨ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement