ਬਾਲੀਵੁੱਡ ਜਗਤ ’ਚ ਸੋਗ ਦੀ ਲਹਿਰ : ਅਦਾਕਾਰ ਸ਼ਾਹਨਵਾਜ਼ ਪ੍ਰਧਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Published : Feb 18, 2023, 11:52 am IST
Updated : Feb 18, 2023, 12:21 pm IST
SHARE ARTICLE
photo
photo

ਮਿਰਜ਼ਾਪੁਰ ਵੈੱਬ ਸੀਰੀਜ਼ ਸਮੇਤ ਕਈ ਫਿਲਮਾਂ ਤੇ ਸੀਰੀਅਲਾਂ 'ਚ ਨਿਭਾਈ ਅਹਿਮ ਭੂਮਿਕਾ

 

ਮੁੰਬਈ : ਮਨੋਰੰਜਨ ਜਗਤ ਤੋਂ ਇੱਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਇੱਕ ਹੋਰ ਦਿੱਗਜ ਕਲਾਕਾਰ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ।ਮਿਰਜ਼ਾਪੁਰ, ‘ਦਿ ਫੈਮਿਲੀ ਮੈਨ’ ਅਤੇ ‘ਖੁਦਾ ਹਾਫਿਜ਼’ ਵਿੱਚ ਆਪਣੀ ਅਦਾਕਾਰੀ ਦੇ ਜੌਹਰ ਦਿਖਾਉਣ ਵਾਲੇ ਅਦਾਕਾਰ ਸ਼ਾਹਨਵਾਜ਼ ਪ੍ਰਧਾਨ ਦਾ 56 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਬੁਲਗਾਰੀਆ : ਪ੍ਰਵਾਸੀਆਂ ਨਾਲ ਭਰੇ ਟਰੱਕ 'ਚੋਂ ਮਿਲੀਆਂ 18 ਲਾਸ਼ਾਂ, ਇਕ ਬੱਚਾ ਵੀ ਸ਼ਾਮਲ

ਦੱਸ ਦਈਏ ਕਿ ਸ਼ਾਹਨਵਾਜ਼ ਨੇ ਇਕ ਐਵਾਰਡ ਫੰਕਸ਼ਨ 'ਚ ਸ਼ਿਰਕਤ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਨੂੰ ਛਾਤੀ 'ਚ ਤੇਜ਼ ਦਰਦ ਹੋਇਆ ਸੀ। ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਸ਼ਾਹਨਵਾਜ਼ ਪ੍ਰਧਾਨ ਦਾ ਅੰਤਿਮ ਸੰਸਕਾਰ ਅੱਜ 18 ਫਰਵਰੀ ਨੂੰ ਹੋਵੇਗਾ। ਸ਼ਾਹਨਵਾਜ਼ ਦੀ ਮੌਤ ਤੋਂ ਬਾਅਦ ਸਿਤਾਰੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।
 

SHARE ARTICLE

ਏਜੰਸੀ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement