
ਅਮਿਤਾਭ ਬੱਚਨ ਅਤੇ ਅਭਿਸ਼ੇਕ ਤੋਂ ਬਾਅਦ ਹੁਣ ਬੱਚਨ ਪਰਵਾਰ ਦੀ ਨੂੰਹ ਐਸ਼ਵਰਿਆ ਰਾਏ ਬੱਚਨ ਤੇ ਉਸ ਦੀ ਬੇਟ ਅਰਾਧਿਆ ਨੂੰ ਵੀ ਹਲਕੇ
ਮੁੰਬਈ, 17 ਜੁਲਾਈ : ਅਮਿਤਾਭ ਬੱਚਨ ਅਤੇ ਅਭਿਸ਼ੇਕ ਤੋਂ ਬਾਅਦ ਹੁਣ ਬੱਚਨ ਪਰਵਾਰ ਦੀ ਨੂੰਹ ਐਸ਼ਵਰਿਆ ਰਾਏ ਬੱਚਨ ਤੇ ਉਸ ਦੀ ਬੇਟ ਅਰਾਧਿਆ ਨੂੰ ਵੀ ਹਲਕੇ ਬੁਖਾਰ ਤੋਂ ਬਾਅਦ ਮੁੰਬਈ ਦੇ ਨਾਨਾਵਤੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੇਰ ਸ਼ਾਮ ਦੋਵਾਂ ਨੂੰ ਹਲਕਾ ਬੁਖਾਰ ਹੋਣ ਤੋਂ ਬਾਅਦ ਸਾਹ ਲੈਣ ’ਚ ਤਕਲੀਫ਼ ਹੋਈ ਜਿਸ ਤੋਂ ਬਾਅਦ ਦੋਵਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾ ਦਿਤਾ ਗਿਆ। (ਏਜੰਸੀ)