ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਦਾ ਭਰਾ ਚੋਣ ਮੈਦਾਨ ਵਿੱਚ
Published : Oct 18, 2020, 5:02 pm IST
Updated : Oct 18, 2020, 5:02 pm IST
SHARE ARTICLE
 Sonakshi Sinha
Sonakshi Sinha

- ਪਟਨਾ ਤੋਂ ਕਾਂਗਰਸ ਦੀ ਟਿਕਟ ਤੇ ਚੋਣ ਲੜੇਗਾ

ਚੰਡੀਗੜ੍ਹ : ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਨੇ ਆਪਣੇ ਭਰਾ ਲਵ ਸਿਨਹਾ ਨੂੰ ਉਸਦੇ ਉਭਰ ਰਹੇ ਰਾਜਨੀਤਿਕ ਕੈਰੀਅਰ ਦੀ ਵਧਾਈ ਦਿਤੀ । ਬਿਹਾਰ ਦੀਆਂ ਆਉਣ ਵਾਲੀਆਂ ਚੋਣਾਂ ਵਿੱਚ ਲਵ ਸਿਨਹਾ ਪਟਨਾ ਤੋਂ ਕਾਂਗਰਸ ਦੀ ਟਿਕਟ ਤੇ ਚੋਣ ਲੜੇਗਾ ।

Sonakshi SinhaSonakshi Sinha

ਸੋਨਾਕਸ਼ੀ ਨੇ ਆਪਣੀ ਮਾਂ ਪੂਨਮ ਸਿਨਹਾ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਇੰਸਟਾਗ੍ਰਾਮ 'ਤੇ ਲਵ ਸਿਨਹਾ ਦੀ ਤਸਵੀਰ ਸ਼ੇਅਰ ਕੀਤੀ ਹੈ । ਤਸਵੀਰ ਨੂੰ ਸ਼ੇਅਰ ਕਰਦਿਆਂ ਸੋਨਾਕਸ਼ੀ ਨੇ ਲਿਖਿਆ, “ਮੈਨੂੰ ਆਪਣੇ ਵੱਡੇ ਭਰਾ ਲਵ ਸਿਨਹਾ 'ਤੇ ਮਾਣ ਹੈ, ਜਿਸ ਨੇ ਬਿਹਾਰ ਚੋਣ ਲਈ ਆਪਣਾ ਨਾਮਦਰਜ਼ ਕਰਵਾਇਆ ਹੈ ।

Sonakshi SinhaSonakshi Sinha

ਸਾਨੂੰ ਸੱਚਮੁੱਚ ਨੌਜਵਾਨਾਂ ਅਤੇ ਚੰਗੇ ਲੋਕਾਂ ਦੀ ਲੋੜ ਹੈ ਕਿ ਉਹ ਆਪਣੇ ਦੇਸ਼ ਦੀ ਤਰੱਕੀ ਲਈ ਕਦਮ ਅੱਗੇ ਵਧਾਉਣ ! ਆਲ ਦਿ ਬੈਸਟ ਭਾਈ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement