Salman Khan News: 'ਬਾਬਾ ਸਿੱਦੀਕੀ ਤੋਂ ਵੀ ਮਾੜਾ ਹੋਵੇਗਾ ਹਾਲ', ਸਲਮਾਨ ਨੂੰ ਫਿਰ ਦਿੱਤੀ ਧਮਕੀ, ਜ਼ਿੰਦਾ ਰਹਿਣ ਲਈ ਮੰਗੀ ਕਰੋੜਾਂ ਦੀ ਫਿਰੌਤੀ
Published : Oct 18, 2024, 10:20 am IST
Updated : Oct 18, 2024, 10:20 am IST
SHARE ARTICLE
Threat to Salman Khan again
Threat to Salman Khan again

Salman Khan News: ਬਦਮਾਸ਼ ਨੇ ਆਪਣੇ ਆਪ ਨੂੰ ਲਾਰੈਂਸ ਗੈਂਗ ਦਾ ਮੈਂਬਰ ਦੱਸਿਆ ਹੈ।

Threat to Salman Khan again: ਬਾਬਾ ਸਿੱਦੀਕੀ ਦੇ ਕਤਲ ਦੇ ਛੇ ਦਿਨ ਬਾਅਦ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਮੁੰਬਈ ਟਰੈਫਿਕ ਕੰਟਰੋਲ ਰੂਮ ਨੂੰ ਵਟਸਐਪ ਮੈਸੇਜ ਰਾਹੀਂ ਭੇਜੀ ਗਈ ਹੈ। ਬਦਮਾਸ਼ ਨੇ ਆਪਣੇ ਆਪ ਨੂੰ ਲਾਰੈਂਸ ਗੈਂਗ ਦਾ ਮੈਂਬਰ ਦੱਸਿਆ ਹੈ।

ਮੁੰਬਈ ਪੁਲਿਸ ਮੁਤਾਬਕ ਧਮਕੀ ਭਰੇ ਸੰਦੇਸ਼ 'ਚ ਲਿਖਿਆ ਗਿਆ ਸੀ-ਇਸ ਨੂੰ ਹਲਕੇ 'ਚ ਨਾ ਲਓ। ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਅਤੇ ਲਾਰੈਂਸ ਨਾਲ ਆਪਣੀ ਦੁਸ਼ਮਣੀ ਖ਼ਤਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 5 ਕਰੋੜ ਰੁਪਏ ਦੇਣੇ ਪੈਣਗੇ। ਜੇਕਰ ਪੈਸੇ ਨਾ ਦਿੱਤੇ ਗਏ ਤਾਂ ਸਲਮਾਨ ਖਾਨ ਦੀ ਹਾਲਤ ਬਾਬਾ ਸਿੱਦੀਕੀ ਤੋਂ ਵੀ ਮਾੜੀ ਹੋ ਜਾਵੇਗੀ।

ਮੁੰਬਈ ਪੁਲਿਸ ਮੈਸੇਜ ਭੇਜਣ ਵਾਲੇ ਵਿਅਕਤੀ ਦਾ ਪਤਾ ਲਗਾਉਣ 'ਚ ਲੱਗੀ ਹੋਈ ਹੈ। ਸਲਮਾਨ ਦੇ ਕਰੀਬੀ ਅਤੇ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਸਲਮਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement