ਅਨਿਲ ਕਪੂਰ ਦੀ ਮੋਦੀ ਨਾਲ ਖਾਸ ਮੁਲਾਕਾਤ
Published : Jan 19, 2019, 12:34 pm IST
Updated : Jan 19, 2019, 12:34 pm IST
SHARE ARTICLE
P.M & Anil Kapoor
P.M & Anil Kapoor

ਬਾਲੀਵੁੱਡ ਦੇ ਸਟਾਰਜ਼ ਅਲੀਆ ਭੱਟ, ਕਰਨ ਜੌਹਰ, ਰਣਵੀਰ ਕਪੂਰ, ਰਣਵੀਰ ਸਿੰਘ, ਸਿਧਾਰਥ ਮਲੋਹਤਰਾ ਨੇ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ...

ਮੁੰਬਈ : ਬਾਲੀਵੁੱਡ ਦੇ ਸਟਾਰਜ਼ ਆਲੀਆ ਭੱਟ, ਕਰਨ ਜੌਹਰ, ਰਣਵੀਰ ਕਪੂਰ, ਰਣਵੀਰ ਸਿੰਘ, ਸਿਧਾਰਥ ਮਲੋਹਤਰਾ ਨੇ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ।


ਹਾਲ ਹੀ 'ਚ ਬਾਲੀਵੁੱਡ ਦੇ ਸਟਾਰ ਅਨਿਲ ਕਪੂਰ ਨੇ ਪੀ. ਐਮ. ਨਰਿੰਦਰ ਮੋਦੀ ਨਾਲ ਖਾਸ ਮੁਲਾਕਾਰ ਕੀਤੀ। ਅਨਿਲ ਕਪੂਰ ਨੇ ਟਵੀਟਰ ਤੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਮੈਂਨੂੰ ਅੱਜ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲਣ ਦਾ ਮੌਕਾ ਮਿਲਿਆ। ਮੈਂ ਬਹੁਤ ਖੁਸ਼ ਹਾਂ ਕਿ ਮੈਨੂੰ ਉਹਨਾਂ ਨੇ ਮੁਲਾਕਾਤ ਦਾ ਮੌਕਾ ਦਿਤਾ। ਅਨਿਲ ਕਪੂਰ ਨੇ ਨਰਿੰਦਰ ਮੋਦੀ ਨਾਲ ਮੁਲਾਕਾਤ ਦੀਆਂ ਫੋਟੋਆਂ ਵਿ ਸ਼ੇਅਰ ਕੀਤੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement