ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਾਲੀਵੁੱਡ ਸਿਤਾਰਿਆਂ ਨੇ ਦਿੱਤੀ ਵਧਾਈ
Published : Jan 20, 2021, 4:51 pm IST
Updated : Jan 20, 2021, 4:51 pm IST
SHARE ARTICLE
bollywood
bollywood

ਗੁਰਪੁਰਬ ਦੀ ਵਧਾਈ ਦਿੰਦਿਆਂ ਲਿਖਿਆ ਗੁਰਪੁਰਬ ਤੁਹਾਡੀ ਜ਼ਿੰਦਗੀ ਵਿੱਚ ਅਨੰਦ ਤੇ ਖ਼ੁਸ਼ੀਆਂ ਲਿਆਵੇ!

ਨਵੀਂ ਦਿੱਲੀ- ਅੱਜ ਸਿੱਖਾਂ ਦੇ ਦਸਮ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਪ੍ਰਕਾਸ਼ ਪੁਰਬ ਹੈ। ਇਸ ਮੌਕੇ ਅੱਜ ਪੂਰੇ ਦੇਸ਼ ਭਰ ਵਿਚ ਸ਼ਰਧਾ ਤੇ ਸਤਿਕਾਰ ਨਾਲ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਤੋਂ ਬਾਅਦ ਹੁਣ ਬਾਲੀਵੁੱਡ ਸਿਤਾਰਿਆਂ ਨੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ।

ਬਾਲੀਵੁੱਡ ਸਿਤਾਰਿਆਂ ਨੇ ਪ੍ਰਕਾਸ਼ ਪੁਰਬ ਦੀਆਂ ਦਿੱਤੀ ਵਧਾਈ----

1. ਅਦਾਕਾਰਾ ਤਾਪਸੀ ਪੰਨੂ 
ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂ ਨੇ ਟਵੀਟ ਕਰਦਿਆਂ ਕਿਹਾ ਕਿ," ਗੁਰਪੁਰਬ ਦੀ ਵਧਾਈ ਦਿੰਦਿਆਂ ਲਿਖਿਆ ਗੁਰਪੁਰਬ ਤੁਹਾਡੀ ਜ਼ਿੰਦਗੀ ਵਿੱਚ ਅਨੰਦ ਤੇ ਖ਼ੁਸ਼ੀਆਂ ਲਿਆਵੇ!

tapsi
 

2. ਕੰਗਨਾ ਰਣੌਤ
ਕੰਗਨਾ ਰਣੌਤ ਨੇ ਆਪਣੇ ਟਵਿੱਟਰ 'ਤੇ ਲਿਖਿਆ 'ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੇ ਮੌਕੇ 'ਤੇ ਮੈਂ ਆਪ ਸਭ ਨੂੰ ਹਾਰਦਿਕ ਸ਼ੁਭਕਾਮਨਾਵਾ ਦਿੰਦੀ ਹਾਂ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਸਭ ਨੂੰ ਜਾਗਰੂਕ ਕਰਦੀਆਂ ਹਨ।"

3. ਅਜੇ ਦੇਵਗਨ
ਬੌਲੀਵੁੱਡ ਅਦਾਕਾਰ ਅਜੇ ਦੇਵਗਨ ਨੇ ਵੀ ਗੁਰਪੁਰਬ ਮੌਕੇ ਟਵੀਟ ਕਰਦਿਆਂ ਕਿਹਾ .."ਗੁਰੂ ਗੋਬਿੰਦ ਸਿੰਘ ਜੀ ਨੇ ਕਿਹਾ ਕਿ ਸਵਾਰਥ ਨੂੰ ਖਤਮ ਕਰੋ , ਅੱਜ ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਮੈਂ ਇਕ ਬਹਾਦਰ ਸੰਤ ਵੱਲੋਂ ਮਨੁੱਖਤਾ ਲਈ ਪੜ੍ਹਾਏ ਪਾਠ ਨੂੰ ਯਾਦ ਕਰਦਾ ਹਾਂ।

ajay
 

4. ਸੰਨੀ ਦਿਓਲ
ਐਮਪੀ ਸੰਨੀ ਦਿਓਲ ਨੇ ਵੀ ਪੰਜਾਬੀ ਦੇ ਵਿੱਚ ਸਭ ਨੂੰ ਗੁਰੂਪੁਰਾਬ ਦੀਆਂ ਮੁਬਾਰਕਾਂ ਦਿੱਤੀਆਂ ਤੇ ਗੁਰੂ ਗੋਬਿੰਦ ਸਿੰਘ ਜੀ ਦੀ ਇੱਕ ਤਸਵੀਰ ਸ਼ੇਅਰ ਕਰਦਿਆਂ ਲਿਖਿਆ, 'ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ।'

sunny deol
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement