ਡਰੱਗ ਕੇਸ : ਭਾਰਤੀ ਸਿੰਘ ਤੇ ਉਸ ਦਾ ਪਤੀ ਪੁਲਿਸ ਹਿਰਾਸਤ 'ਚ 
Published : Nov 21, 2020, 2:46 pm IST
Updated : Nov 21, 2020, 2:46 pm IST
SHARE ARTICLE
 Drug case: Bharti Singh and her husband in police custody
Drug case: Bharti Singh and her husband in police custody

ਭਾਰਤੀ ਨੂੰ ਉਸ ਦੇ ਪਤੀ ਸਮੇਤ ਸੰਮਨ ਜਾਰੀ ਕੀਤਾ ਗਿਆ ਹੈ

ਮੁੰਬਈ - ਨਾਰਕੋਟਿਕਸ ਕੰਟਰੋਲ ਬਿਭਰੋ (ਐਨਸੀਬੀ) ਨੇ ਬਾਲੀਵੁੱਡ ਡਰੱਗਜ਼ ਮਾਮਲੇ ਵਿਚ ਕਾਮੇਡੀਅਨ ਭਾਰਤੀ ਸਿੰਘ ਦੇ ਘਰ ਛਾਪਾ ਮਾਰਿਆ। ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਐਨਸੀਬੀ ਨੇ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਨੂੰ ਹਿਰਾਸਤ ਵਿਚ ਲੈ ਲਿਆ ਹੈ। ਭਾਰਤੀ ਨੂੰ ਉਸ ਦੇ ਪਤੀ ਸਮੇਤ ਸੰਮਨ ਜਾਰੀ ਕੀਤਾ ਗਿਆ।
 ਸ਼ਨੀਵਾਰ ਸਵੇਰ ਤੋਂ ਐੱਨਸੀਬੀ ਦੀ ਇਹ ਕਾਰਵਾਈ ਚੱਲ ਰਹੀ ਸੀ ਤੇ ਉਸ ਦੇ ਘਰ ਵਿਚੋਂ ਗਾਂਜਾ ਬਰਾਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਪਿਛਲੇ ਦਿਨੀਂ ਫੜੇ ਗਏ ਇਕ ਨਸ਼ਾ ਤਸਕਰ ਤੋਂ ਪੁੱਛਗਿੱਛ ਦੇ ਅਧਾਰ' ਤੇ ਕੀਤੀ ਜਾ ਰਹੀ ਹੈ। ਅੰਧੇਰੀ, ਲੋਖੰਡਵਾਲਾ ਅਤੇ ਵਰਸੋਵਾ ਵਿਚ ਵੱਖ-ਵੱਖ ਥਾਵਾਂ 'ਤੇ ਛਾਪੇ ਮਾਰੇ ਜਾ ਰਹੇ ਹਨ। 

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement