ਕੋਰਟ ਨੇ ਸੁਣਾਇਆ ਭਾਰਤੀ ਤੇ ਹਰਸ਼ ਨੂੰ ਨਿਆਇਕ ਹਿਰਾਸਤ 'ਚ ਭੇਜਣ ਦਾ ਫੈਸਲਾ  
Published : Nov 22, 2020, 2:44 pm IST
Updated : Nov 22, 2020, 2:46 pm IST
SHARE ARTICLE
Bharti Singh With Harsh Limbachiyaa
Bharti Singh With Harsh Limbachiyaa

ਭਾਰਤੀ ਅਤੇ ਹਰਸ਼ ਨੇ ਆਪਣੀ ਬੇਲ ਦੀ ਅਰਜੀ ਕੋਰਟ ਵਿਚ ਪਾ ਦਿੱਤੀ ਹੈ

ਨਵੀਂ ਦਿੱਲੀ - ਭਾਰਤੀ ਸਿੰਘ ਅਤੇ ਹਰਸ਼ ਲਿਮਬਾਚੀਆ ਨੂੰ ਕਿਲਾ ਕੋਰਟ ਵਿਚ ਲਿਜਾਇਆ ਗਿਆ ਹੈ। ਦੋਵਾਂ ਦੀ ਸੁਣਵਾਈ ਅਜੇ ਜਾਰੀ ਹੈ।  ਭਾਰਤੀ ਸਿੰਘ ਅਤੇ ਹਰਸ਼ ਲਿਮਬਾਚਿਆ ਨੂੰ ਕਿਲਾ ਅਦਾਲਤ ਨੇ ਨਿਆਂਇਕ ਹਿਰਾਸਤ ਵਿਚ ਰੱਖਣ ਦੇ ਆਦੇਸ਼ ਦਿੱਤੇ ਹਨ। ਐਨਸੀਬੀ ਨੇ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ। ਹਾਲਾਂਕਿ, ਭਾਰਤੀ ਅਤੇ ਹਰਸ਼ ਨੇ ਆਪਣੀ ਬੇਲ ਦੀ ਅਰਜੀ ਕੋਰਟ ਵਿਚ ਪਾ ਦਿੱਤੀ ਹੈ। ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਦੋ ਨਸ਼ਾ ਤਸਕਰ ਜਿਨ੍ਹਾਂ ਨੂੰ ਹਰਸ਼ ਅਤੇ ਭਾਰਤੀ ਸਮੇਤ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿਚ ਰੱਖਣ ਦਾ ਫੈਸਲਾ ਲਿਆ ਗਿਆ ਹੈ। 

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement