ਮਸ਼ਹੂਰ ਅਦਾਕਾਰ ਅਮਿਤ ਮਿਸਤਰੀ ਦਾ ਦੇਹਾਂਤ, ਯਮਲਾ ਪਗਲਾ ਦੀਵਾਨਾ ਫਿਲਮ ’ਚ ਵੀ ਕੀਤਾ ਸੀ ਕੰਮ
Published : Apr 23, 2021, 1:12 pm IST
Updated : Apr 23, 2021, 1:30 pm IST
SHARE ARTICLE
Actor Amit Mistry Passes Away
Actor Amit Mistry Passes Away

ਮਸ਼ਹੂਰ ਅਦਾਕਾਰ ਅਮਿਤ ਮਿਸਤਰੀ ਦਾ ਸ਼ੁੱਕਰਵਾਰ ਸਵੇਰੇ ਦੇਹਾਂਤ ਹੋ ਗਿਆ।

ਮੁੰਬਈ: ਮਸ਼ਹੂਰ ਅਦਾਕਾਰ ਅਮਿਤ ਮਿਸਤਰੀ ਦਾ ਸ਼ੁੱਕਰਵਾਰ ਸਵੇਰੇ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦਾ ਦੇਹਾਂਤ ਦਿਲ ਦਾ ਦੌਰਾ ਯਾਨੀ ਕਾਰਡੀਐਕ ਅਰੈਸਟ ਕਾਰਨ ਹੋਇਆ ਹੈ। ਅਮਿਤ ਮਿਸਤਰੀ ਨੇ ਮੁੰਬਈ ਦੇ ਇਕ ਹਸਪਤਾਲ ਵਿਚ ਆਖਰੀ ਸਾਹ ਲਏ। ਬਾਲੀਵੁੱਡ ਤੋਂ ਇਲਾਵਾ ਉਹਨਾਂ ਨੇ ਕਈ ਗੁਜਰਾਤੀ ਫਿਲਮਾਂ ਵਿਚ ਵੀ ਕੰਮ ਕੀਤਾ। 

Actor Amit Mistry Passes AwayActor Amit Mistry Passes Away

ਦੱਸ ਦਈਏ ਕਿ ਅਮਿਤ ਮਿਸਤਰੀ ‘ਸ਼ੋਰ ਇਨ ਸਿਟੀ’, ‘ਸਾਤ ਫੇਰੋਂ ਕੀ ਹੇਰਾ ਫੇਰੀ’, ‘ਤੇਨਾਲੀ ਰਮਨ’, ‘ਮੈਡਮ ਸਰ’ ਅਤੇ ਐਮਜ਼ੋਨ ਪ੍ਰਾਈਮ ਦੀ ਸੀਰੀਜ਼ ‘ਬੈਂਡਿਸ਼ ਬੈਂਡਿਟਸ’ ਵਿਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਅਮਿਤ ਮਿਸਤਰੀ ਨੇ ‘ਕਿਆ ਕਹਨਾ’, ‘ਯਮਲਾ ਪਗਲਾ ਦਿਵਾਨਾ’, ‘99’ ਆਦਿ ਫਿਲਮਾਂ ਵਿਚ ਵੀ ਕੰਮ ਕੀਤਾ ਹੈ। ਉਹਨਾਂ ਦੇ ਦੇਹਾਂਤ ਤੋਂ ਬਾਅਦ ਬਾਲੀਵੁੱਡ ਜਗਤ ਵਿਚ ਸੋਗ ਦੀ ਲਹਿਰ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement