ਖ਼ਬਰਾਂ |

ਤਾਜ਼ਾ |

ਕੋਰੋਨਾ ਮਹਾਮਾਰੀ ਨਾਲ ਪ੍ਰਭਾਵਿਤ ਕਲਾਕਾਰਾਂ ਦੀ ਮਦਦ ਲਈ ਅੱਗੇ ਆਏ ਅਕਸ਼ੈ ਕੁਮਾਰ
Published : Jul 23, 2021, 12:38 pm IST
Updated : Jul 23, 2021, 5:01 pm IST
SHARE ARTICLE
Akshay Kumar
Akshay Kumar

ਦਾਨ ਕੀਤੇ 50 ਲੱਖ

ਮੁੰਬਈ: ਅਕਸ਼ੈ ਕੁਮਾਰ ਨੇ ਉਨ੍ਹਾਂ ਕਲਾਕਾਰਾਂ ਦੀ ਮਦਦ ਲਈ ਅੱਗੇ ਆਏ ਜਿਨ੍ਹਾਂ ਦੀ ਜ਼ਿੰਦਗੀ  ਕੋਰੋਨਾ ਵਾਇਰਸ ਮਹਾਂਮਾਰੀ ਨਾਲ ਪ੍ਰਭਾਵਿਤ ਹੋਈ। ਅਭਿਨੇਤਾ ਨੇ ਕਲਾਕਾਰਾਂ ਦੀ ਮਦਦ ਲਈ 50 ਲੱਖ ਰੁਪਏ ਦਾਨ ਕੀਤੇ। ਇੱਕ ਵੀਡੀਓ ਸੰਦੇਸ਼ ਰਿਕਾਰਡ ਕਰਕੇ, ਉਸਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਸ਼ਕਲ ਸਮੇਂ ਵਿੱਚ ਲੋੜਵੰਦਾਂ ਦੀ ਸਹਾਇਤਾ ਕਰਨ।

Akshay Kumar Akshay Kumar

ਅਕਸ਼ੈ ਨੇ ਵੀਡੀਓ ਵਿਚ ਕਿਹਾ, 'ਕੋਰੋਨਾ ਮਹਾਂਮਾਰੀ ਨੇ ਕਲਾਕਾਰਾਂ ਦੇ ਸਾਹਮਣੇ ਵਿੱਤੀ ਮੁਸ਼ਕਲਾਂ ਖੜ੍ਹੀਆਂ ਕੀਤੀਆਂ ਅਤੇ ਪਿਛਲੇ ਦੋ ਸਾਲਾਂ ਤੋਂ ਉਨ੍ਹਾਂ ਦਾ ਕੋਈ ਕੰਮ ਨਹੀਂ ਚੱਲ ਰਿਹਾ। ਇਕ ਕਲਾਕਾਰ ਹਮੇਸ਼ਾ ਲੋੜ ਪੈਣ 'ਤੇ ਦੇਸ਼ ਲਈ ਖੜ੍ਹਾ ਹੁੰਦਾ ਹੈ ਅਤੇ ਮੈਨੂੰ ਯਕੀਨ ਹੈ ਕਿ ਇਸ ਮੁਸ਼ਕਲ ਸਥਿਤੀ ਵਿਚ ਸਾਡੇ ਲੋਕ ਅੱਗੇ ਆਉਣਗੇ ਅਤੇ ਕਲਾਕਾਰਾਂ ਦੀ ਮਦਦ ਕਰਨਗੇ।

Akshay Kumar  Akshay Kumar

ਜ਼ਿਕਰਯੋਗ ਹੈ ਕਿ ਸਾਲ 2020 ਵਿੱਚ ਅਕਸ਼ੈ ਨੇ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿੱਚ 25 ਕਰੋੜ ਰੁਪਏ ਦਾ ਯੋਗਦਾਨ ਪਾਇਆ ਸੀ। ਇੰਨਾ ਹੀ ਨਹੀਂ, ਇਸ ਸਾਲ ਦੇ ਸ਼ੁਰੂ ਵਿਚ ਅਕਸ਼ੈ ਅਤੇ ਉਸ ਦੀ ਪਤਨੀ ਟਵਿੰਕਲ ਖੰਨਾ ਨੇ ਲੋਕਾਂ ਨੂੰ ਆਕਸੀਜਨ ਦੇ 100 ਸੈਂਟਰਸਨ ਦਾਨ ਕੀਤੇ ਸਨ।

Akshay Kumar Akshay Kumar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement