
ਕੋਰੋਨਾ ਵਾਇਰਸ ਨੂੰ ਲੈ ਕੇ ਫਿਲਮੀ ਸਿਤਾਰੇ ਵੀ ਆਪਣੇ ਫੈਨਜ਼ ਨੂੰ ਪਿਛਲੇ ਕਈ ਦਿਨਾਂ ਤੋਂ ਜਾਗਰੂਕ ਕਰ ਰਹੇ। ਜਿਹਨਾਂ ਦੀਆਂ ਵੀਡੀਓਜ਼ ਵਾਇਰਲ ਵੀ ਹੋ ਰਹੀਆਂ ਹਨ
ਨਵੀਂ ਦਿੱਲੀ- ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ 'ਚ ਤਬਾਹੀ ਮਚਾਈ ਹੋਈ ਹੈ ਇਸ ਦੇ ਚੱਲਦੇ ਪੂਰੇ ਭਾਰਤ ਵਿਚ ਕਰਫਿਊ ਲਗਾ ਦਿੱਤਾ ਗਿਆ ਹੈ। ਕੋਰੋਨਾ ਦੇ ਮਾਮਲੇ ਹਰ ਰੋਜ਼ ਤੇਜ਼ੀ ਨਾਲ ਵਧ ਰਹੇ ਹਨ। ਪੂਰੇ ਦੇਸ਼ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 517 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਦੇ ਚਲਦੇ ਸਾਰੇ ਸੂਬਿਆਂ ਨੇ ਲਾਕ-ਡਾਊਨ ਦਾ ਐਲਾਨ ਕੀਤਾ ਹੈ ਕੋਰੋਨਾ ਵਾਇਰਸ ਨੂੰ ਲੈ ਕੇ ਫਿਲਮੀ ਸਿਤਾਰੇ ਵੀ ਆਪਣੇ ਫੈਨਜ਼ ਨੂੰ ਪਿਛਲੇ ਕਈ ਦਿਨਾਂ ਤੋਂ ਜਾਗਰੂਕ ਕਰ ਰਹੇ। ਜਿਹਨਾਂ ਦੀਆਂ ਵੀਡੀਓਜ਼ ਵਾਇਰਲ ਵੀ ਹੋ ਰਹੀਆਂ ਹਨ।
#KatrinaKaif has a message for you all about religiously following self-quarantine for the next few days. pic.twitter.com/ws63jss97d
— Filmfare (@filmfare) March 21, 2020
For the first time in life, the winner will be the one who will stay put! This is a race, one which will save us...Say yes to #SocialDistancing please ?? #BreakCorona #TogetherAtHome @mybmc pic.twitter.com/fPIW8UvW13
— Akshay Kumar (@akshaykumar) March 20, 2020