ਵੱਡੀ ਖ਼ਬਰ ਇਸ 16 ਸਾਲਾ ਟਿਕ ਟਾਕ ਸਟਾਰ ਨੇ ਕੀਤੀ ਖੁਦਕੁਸ਼ੀ
Published : Jun 25, 2020, 5:51 pm IST
Updated : Jun 25, 2020, 5:51 pm IST
SHARE ARTICLE
 siya kakkar
siya kakkar

ਇਹ ਸਾਲ ਮਨੋਰੰਜਨ ਜਗਤ ਲਈ ਬਿਲਕੁਲ ਚੰਗਾ ਨਹੀਂ ਰਿਹਾ। ਅਜੇ ਤੱਕ ਲੋਕ ਬਾਲੀਵੁੱਡ......

ਇਹ ਸਾਲ ਮਨੋਰੰਜਨ ਜਗਤ ਲਈ ਬਿਲਕੁਲ ਚੰਗਾ ਨਹੀਂ ਰਿਹਾ। ਅਜੇ ਤੱਕ ਲੋਕ ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਦੇ ਸੋਗ ਤੋਂ ਬਾਹਰ ਨਹੀਂ ਆ ਸਕੇ ਸਨ ਅਤੇ ਹੋਰ ਖੁਦਕੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ।

Sushant Singh RajputSushant Singh Rajput

16 ਸਾਲਾ ਟਿਕ ਟਾਕ ਸਟਾਰ ਸੀਆ ਕੱਕੜ ਨੇ ਖੁਦਕੁਸ਼ੀ ਕਰ ਲਈ ਹੈ। ਸੀਆ ਦੀ ਖੁਦਕੁਸ਼ੀ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਪੁਲਿਸ ਜਾਂਚ ਵਿਚ ਜੁਟੀ ਹੋਈ ਹੈ।

Tiktok video noidaTiktok 

ਖਬਰਾਂ ਅਨੁਸਾਰ, ਸੀਆ ਨੇ ਆਤਮ ਹੱਤਿਆ ਕਰਨ ਤੋਂ ਇਕ ਰਾਤ ਪਹਿਲਾਂ ਆਪਣੇ ਮੈਨੇਜਰ ਅਰਜੁਨ ਸਰੀਨ ਨਾਲ ਗੱਲਬਾਤ ਕੀਤੀ। ਅਰਜੁਨ ਦੇ ਅਨੁਸਾਰ, ਉਸਨੇ ਸੀਆ ਨਾਲ ਇੱਕ ਗਾਣੇ ਬਾਰੇ ਗੱਲ ਕੀਤੀ।

photosiya kakkar

ਅਰਜੁਨ ਨੇ ਕਿਹਾ- ਸੀਆ ਉਸ ਸਮੇਂ ਬਿਲਕੁਲ ਠੀਕ ਸੀ ਅਤੇ ਪਰੇਸ਼ਾਨ ਵੀ ਨਹੀਂ ਹੋਈ। ਉਹ ਵੀ ਸਮਝ ਨਹੀਂ ਪਾ ਰਿਹਾ ਸੀ ਕਿ ਸੀਆ ਨੇ ਇਹ ਕਦਮ ਕਿਉਂ ਚੁੱਕਿਆ।

siya kakkarsiya kakkar

 ਦੱਸ ਦੇਈਏ ਕਿ ਸਿਆ ਨੇ ਕੁਝ ਘੰਟੇ ਪਹਿਲਾਂ ਆਪਣੇ ਇੰਸਟਾਗ੍ਰਾਮ ਸਟੋਰੀ 'ਤੇ ਆਪਣੇ ਡਾਂਸ ਦਾ ਵੀਡੀਓ ਸ਼ੇਅਰ ਕੀਤੀ ਸੀ। ਇੰਸਟਾਗ੍ਰਾਮ 'ਤੇ ਉਸ ਦੇ ਬਹੁਤ ਸਾਰੇ ਫਾਲੋਅਰਜ਼ ਸਨ। ਉਹਨਾਂ ਨੂੰ  91 ਹਜ਼ਾਰ  ਫੋਲੋ ਕਰਦੇ ਸਨ। ਟਿਕ ਟਾਕ ਉੱਤੇ ਸੀਆ ਦੇ 1.1 ਮਿਲੀਅਨ ਫਾਲੋਅਰਜ਼ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM

ਮਹਿਲਾ ਅਧਿਆਪਕਾ ਨੇ ਜੜ 'ਤਾ ਪ੍ਰਿੰਸੀਪਲ ਦੇ ਥੱ.ਪੜ, ਮੌਕੇ ਤੇ ਪੈ ਗਿਆ ਭੜਥੂ ! CCTV ਆਈ ਬਾਹਰ

16 Jul 2025 4:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM
Advertisement