Diljit Dosanjh News : ਦਿਲਜੀਤ ਦੋਸਾਂਝ ਦਾ ਬਾਲੀਵੁੱਡ ਵੱਲੋਂ ਬਾਈਕਾਟ 'ਤੇ ਸੂਫ਼ੀ ਗਾਇਕਾ ਜੋਤੀ ਨੂਰਾ ਦਾ ਬਿਆਨ

By : BALJINDERK

Published : Jun 26, 2025, 4:33 pm IST
Updated : Jun 26, 2025, 4:33 pm IST
SHARE ARTICLE
ਦਿਲਜੀਤ ਦੋਸਾਂਝ ਦਾ ਬਾਲੀਵੁੱਡ ਵੱਲੋਂ ਬਾਈਕਾਟ 'ਤੇ ਸੂਫ਼ੀ ਗਾਇਕਾ ਜੋਤੀ ਨੂਰਾ ਦਾ ਬਿਆਨ
ਦਿਲਜੀਤ ਦੋਸਾਂਝ ਦਾ ਬਾਲੀਵੁੱਡ ਵੱਲੋਂ ਬਾਈਕਾਟ 'ਤੇ ਸੂਫ਼ੀ ਗਾਇਕਾ ਜੋਤੀ ਨੂਰਾ ਦਾ ਬਿਆਨ

Diljit Dosanjh News : ਕਿਹਾ -ਜਦ ਤੱਕ ਕੋਈ ਬੰਦਾ ਦੁਨੀਆਂ ’ਚ ਜ਼ਿੰਦਾ ਹੈ, ਉਸਦਾ ਬਾਈਕਾਟ ਨਹੀਂ ਕਰਨਾ ਚਾਹੀਦਾ

Diljit Dosanjh News in Punjabi : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫ਼ਿਲਮ 'ਸਰਦਾਰ ਜੀ 3' ਵਿੱਚ ਪਾਕਿਸਤਾਨੀ ਅਦਾਕਾਰਾ ਨੂੰ ਲੈ ਕੇ ਦੇਸ਼ ਵਿੱਚ ਵਿਵਾਦ ਖੜ੍ਹਾ ਹੋ ਗਿਆ ਹੈ। ਪਾਕਿਸਤਾਨੀ ਅਦਾਕਾਰਾ ਦੀ ਭੂਮਿਕਾ ਕਾਰਨ ਦਿਲਜੀਤ ਦੋਸਾਂਝ ਨਾਲ ਬਾਈਕਾਟ ਦਾ ਇੱਕ ਸਿਲਸਿਲਾ ਸ਼ੁਰੂ ਹੋ ਗਿਆ ਹੈ।

ਜਿਸ ਦੌਰਾਨ ਬਾਲੀਵੁੱਡ ਨੇ ਫਿਰ ਤੋਂ ਦਿਲਜੀਤ ਦੋਸਾਂਝ ਦਾ ਬਾਈਕਾਟ ਕਰਨ ਦੀ ਗੱਲ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਬਾਲੀਵੁੱਡ ’ਚ ਮੰਨੀ ਜਾਂਦੀ ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾ ਨੇ ਜਲੰਧਰ ਵਿੱਚ ਇੱਕ ਸਮਾਗਮ ਵਿੱਚ ਪਹੁੰਚ ਕੇ ਕਿਹਾ ਕਿ ਜਿੰਨਾ ਚਿਰ ਕੋਈ ਵਿਅਕਤੀ ਦੁਨੀਆਂ ਵਿੱਚ ਹੈ, ਉਸਦਾ ਬਾਈਕਾਟ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਜੋ ਵੀ ਕਿਸੇ ਵੀ ਖੇਤਰ ’ਚ ਕੰਮ ਕਰ ਰਿਹਾ ਹੈ, ਉਸਨੂੰ ਇਹ ਕਰਦੇ ਰਹਿਣਾ ਚਾਹੀਦਾ ਹੈ, ਪਰਮਾਤਮਾ ਕਦੇ ਵੀ ਕਿਸੇ ਨੂੰ ਨਹੀਂ ਛੱਡਦਾ।

(For more news apart from Sufi singer Jyoti Noora statement on Diljit Dosanjh's boycott by Bollywood News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement