ਅਦਾਕਾਰਾ ਰਵੀਨਾ ਟੰਡਨ ਸ਼੍ਰੀ ਹਰਿਮੰਦਰ ਸਾਹਿਬ ਹੋਈ ਨਮਸਤਕ
Published : Dec 26, 2019, 11:18 am IST
Updated : Dec 26, 2019, 11:18 am IST
SHARE ARTICLE
Ravina Tandon
Ravina Tandon

ਬਾਲੀਵੁੱਡ ਅਦਾਕਾਰਾ ਫਿਲਮ ਸਟਾਰ ਰਵੀਨਾ ਟੰਡਨ ਪਰਵਾਰ ਸਮੇਤ ਗੁਰੂ ਨਗਰੀ ਪਹੁੰਚੇ...

ਅੰਮ੍ਰਿਤਸਰ: ਬਾਲੀਵੁੱਡ ਅਦਾਕਾਰਾ ਫਿਲਮ ਸਟਾਰ ਰਵੀਨਾ ਟੰਡਨ ਪਰਵਾਰ ਸਮੇਤ ਗੁਰੂ ਨਗਰੀ ਪਹੁੰਚੇ ਅਤੇ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਨਤਮਸਤਕ ਹੋ ਕੇ ਗੁਰੂ ਦਾ ਅਸ਼ੀਰਵਾਦ ਲਿਆ ਅਤੇ ਗੁਰੂ ਜਸ ਦਾ ਸੁਣ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ,  ਨਾਲ ਹੀ ਗੁਰੂ ਘਰ ਵਿੱਚ ਕੜਾਹ ਪ੍ਰਸਾਦ ਚੜ੍ਹਾਇਆ।

Scam worth millions in supplying desi ghee of langar at golden templegolden temple

ਇਸਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਚਨਾ ਅਧਿਕਾਰੀਆਂ ਨੇ ਰਵੀਨਾ ਟੰਡਨ  ਨੂੰ ਸਨਮਾਨਿਤ ਕੀਤਾ। ਇਸ ਮੌਕੇ ‘ਤੇ ਰਵੀਨਾ ਟੰਡਨ ਨੇ ਕਿਹਾ ਕਿ ਗੁਰੂ ਨਗਰੀ ਦੇ ਦਰਸ਼ਨ ਕਰਨ ਨੂੰ ਸ਼੍ਰੀ ਦਰਬਾਰ ਸਾਹਿਬ ਆਉਣਾ ਸਾਡੀ ਸਭ ਦੀ ਖ਼ੁਸ਼ਕਿਸਮਤੀ ਹੈ।

Ravina Tandan Ravina Tandan

ਇੱਥੇ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਮਨ ਨੂੰ ਬਹੁਤ ਸ਼ਾਂਤੀ ਮਿਲਦੀ ਹੈ। ਇਸਤੋਂ ਬਾਅਦ ਰਵੀਨਾ ਟੰਡਨ ਨੇ ਬਾਘਾ ਸਰਹੱਦ ਉੱਤੇ ਰਿਟਰੀਟ ਸੈਰੇਮਨੀ ਦਾ ਵੀ ਆਨੰਦ ਲਿਆ ਅਤੇ ਦੇਸ਼ ਵਾਸੀਆਂ ਨੂੰ ਕ੍ਰਿਸਮਿਸ ਅਤੇ ਨਵੇਂ ਸਾਲ ਦੀ ਵਧਾਈ ਦਿੱਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement