Guess Who: ਇਸ ਪੁਰਾਣੀ ਤਸਵੀਰ 'ਚ ਲੁਕਿਆ ਹੈ ਮਸ਼ਹੂਰ ਗਜ਼ਲ ਗਾਇਕ, ਪਹਿਚਾਣਿਆ ਕੌਣ?
Published : Feb 27, 2024, 1:39 pm IST
Updated : Feb 27, 2024, 1:59 pm IST
SHARE ARTICLE
Guess Who
Guess Who

Guess Who: ਇਸ ਗਜ਼ਲ ਗਾਇਕ ਦੀ ਬੀਤੇ ਦਿਨ ਮੌਤ ਹੋ ਗਈ

Guess who do you remember Ghazal Singer Pankaj Udhas in his childhood Pic: ਹਰ ਰੋਜ਼ ਦੀ ਤਰ੍ਹਾਂ ਅਸੀਂ ਅੱਜ ਵੀ ਇਕ ਬੇਹੱਦ ਸੋਹਣੇ ਤੇ ਗਜ਼ਲ ਗਾਇਕ ਦੇ ਜਵਾਨੀ ਦੀ ਤਸਵੀਰ ਲੈ ਕੇ ਆਏ ਹਾਂ, ਜੋ ਕਰੋੜਾਂ ਲੋਕਾਂ ਦੇ ਦਿਲਾਂ 'ਤੇ ਰਾਜ਼ ਕਰਦਾ ਹੈ। ਗਾਇਕ ਆਪਣੀ ਬਾਕਮਾਲ ਗਾਇਕੀ ਨਾਲ ਕਰੋੜਾਂ ਲੋਕਾਂ ਦੇ ਦਿਲਾਂ 'ਤੇ ਰਾਜ਼ ਕਰਦਾ ਹੈ। 

ਇਹ ਵੀ ਪੜ੍ਹੋ: Punjab News: PSEB 5ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖਬਰ,ਬੋਰਡ ਨੇ ਪੇਪਰਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ  

ਬਚਪਨ ਦੀ ਫੋਟੋ ਵਿਚ ਗਾਇਕ ਬਹੁਤ ਹੀ ਪਿਆਰਾ ਤੇ ਮਾਸੂਮ ਲੱਗ ਰਿਹਾ ਹੈ। ਇਸ ਗਜ਼ਲ ਗਾਇਕ ਦੀ ਬਹੁਤ ਹੀ ਪਿਆਰੀ ਸਮਾਈਲ ਹੈ। ਜਿਸ ਨਾਲ ਉਨ੍ਹਾਂ ਦੀ ਲੁੱਕ ਹੋਰ ਵੀ ਜ਼ਿਆਦਾ ਸੋਹਣੀ ਲੱਗਦੀ ਹੈ ਪਰ ਇਸ ਗਜ਼ਲ ਗਾਇਕ ਦੀ ਬੀਤੇ ਦਿਨ ਮੌਤ ਹੋ ਗਈ।

ਇਹ ਵੀ ਪੜ੍ਹੋ: Punjab Earthquake Today: ਪੰਜਾਬ ਵਿਚ ਆਇਆ ਭੂਚਾਲ, ਡਰੇ ਲੋਕ ਘਰਾਂ 'ਚੋਂ ਆਏ ਬਾਹਰ

 ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਅਸੀਂ ਕਿਸ ਦੀ ਗੱਲ ਕਰ ਰਹੇ ਹਨ। ਜੀ ਹਾਂ, ਅਸੀਂ ਗੱਲ ਕਰ ਰਹੇ ਹਾਂ ਗਜ਼ਲ ਗਾਇਕ ਪੰਕਜ ਉਧਾਸ ਦੀ। ਪੰਕਜ ਉਧਾਸ ਆਪਣੀ ਗਾਇਕੀ ਨਾਲ ਲੱਖਾਂ ਲੋਕਾਂ ਦੇ ਦਿਲਾਂ 'ਤੇ ਰਾਜ਼ ਕਰਦਾ ਹੈ। ਗਾਇਕ ਦੀ ਇਕ ਝਲਕ ਪਾਉਣ ਲਈ ਲੱਖਾਂ ਲੋਕ ਬੇਤਾਬ ਰਹਿੰਦੇ ਸਨ ਪਰ ਬੀਤੇ ਦਿਨੀਂ ਬੀਮਾਰੀ ਦੇ ਚੱਲਦਿਆਂ ਗਾਇਕ ਸਦੀਵੀਂ ਵਿਛੋੜਾ ਦੇ ਗਿਆ। ਅੱਜ ਇਸ ਗਾਇਕ ਪੰਕਜ ਉਧਾਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Guess who do you remember Ghazal Singer Pankaj Udhas in his childhood Pic News in punjabi, stay tuned to Rozana Spokesman)

Tags: guess who

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement