Salman Khan News : ਲਾਰੈਂਸ ਬਿਸ਼ਨੋਈ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ 'ਤੇ ਆਖ਼ਰਕਾਰ ਸਲਮਾਨ ਖ਼ਾਨ ਨੇ ਤੋੜੀ ਚੁੱਪੀ
Published : Mar 27, 2025, 1:54 pm IST
Updated : Mar 27, 2025, 1:54 pm IST
SHARE ARTICLE
Salman Khan finally breaks silence after receiving death threats from Lawrence Bishnoi Latest News in Punjabi
Salman Khan finally breaks silence after receiving death threats from Lawrence Bishnoi Latest News in Punjabi

Salman Khan News : ਕਿਹਾ, ‘ਸੱਭ ਰੱਬ ਦੇ ਭਰੋਸੇ ਹੈ। ਜਿੰਨੀ ਉਮਰ ਲਿਖੀ ਹੈ, ਉਨਾ ਹੀ ਜਿਉਣਾ ਹੈ’

Salman Khan finally breaks silence after receiving death threats from Lawrence Bishnoi Latest News in Punjabi : ਸਲਮਾਨ ਖ਼ਾਨ ਨੂੰ ਕਥਿਤ ਤੌਰ 'ਤੇ ਬਿਸ਼ਨੋਈ ਗੈਂਗ ਦੁਆਰਾ ਇਕ ਤਾਜ਼ਾ ਜਾਨੋਂ ਮਾਰਨ ਦੀ ਧਮਕੀ ਦਿਤੀ ਗਈ ਹੈ। ਜਾਣਕਾਰੀ ਅਨੁਸਾਰ ਸਲਮਾਨ ਖ਼ਾਨ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਵਲੋਂ ਪਹਿਲਾਂ ਵੀ ਧਮਕੀਆਂ ਦਿਤੀਆਂ ਜਾ ਚੁੱਕੀਆਂ ਹਨ। 

ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ‘ਦੁਸ਼ਮਣੀ ਖ਼ਤਮ ਕਰਨ’ ਜਾਂ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਤੇ ਐਨਸੀਪੀ ਨੇਤਾ ਬਾਬਾ ਸਿੱਦੀਕ ਦੀ ਸਥਿਤੀ ਤੋਂ ਬਦਤਰ ਸਥਿਤੀ ਦਾ ਸਾਹਮਣਾ ਕਰਨ ਲਈ ਬਾਲੀਵੁੱਡ ਅਦਾਕਾਰ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ।’ ਇਹ ਧਮਕੀ ਉਨ੍ਹਾਂ ਨੂੰ ਪਿਛਲੇ ਸਾਲ ਅਕਤੂਬਰ ਵਿਚ ਮਿਲੀ ਸੀ। ਜਾਣਕਾਰੀ ਅਨੁਸਾਰ ਬਾਬਾ ਸਿੱਦੀਕ ਦੀ ਹੱਤਿਆ ਕਥਿਤ ਤੌਰ 'ਤੇ ਬਿਸ਼ਨੋਈ ਗੈਂਗ ਦੇ ਮੈਂਬਰਾਂ ਨੇ ਕੀਤੀ ਸੀ। 

ਹੁਣ, ਅਦਾਕਾਰ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਸਲਮਾਨ ਖ਼ਾਨ ਨੇ 'ਤੇ ਚੁੱਪੀ ਤੋੜੀ ਹੈ। ਸਲਮਾਨ ਨੇ ਕਿਹਾ, ‘ਭਗਵਾਨ, ਅੱਲ੍ਹਾ ਸੱਭ ਉਨ੍ਹਾਂ ਭਰੋਸੇ ਹੈ। ਜਿੰਨੀ ਉਮਰ ਲਿਖੀ ਹੈ, ਉਨਾ ਹੀ ਜਿਉਣਾ ਹੈ। ਬਸ ਇਹੀ ਹੈ। ਕਦੇ-ਕਦੇ ਇੰਨੇ ਜ਼ਿਆਦਾ ਲੋਕਾਂ ਨੂੰ ਸਾਥ ਲੈ ਕੇ ਚਲਣਾ ਪੈਂਦਾ ਹੈ, ਬਸ ਇਥੇ ਹੀ ਸਮੱਸਿਆ ਪੈਦਾ ਹੋ ਜਾਂਦੀ ਹੈ।’

ਇੱਥੇ ਦਸਣਯੋਗ ਹੈ ਕਿ 1998 ਵਿਚ ਰਾਜਸਥਾਨ ਦੇ ਇਕ ਪਿੰਡ ਵਿਚ ਸੈਫ਼ ਅਲੀ ਖਾਨ, ਤੱਬੂ ਅਤੇ ਸੋਨਾਲੀ ਬੇਂਦਰੇ ਨਾਲ ਸੂਰਜ ਬੜਜਾਤੀਆ ਦੀ ਫ਼ਿਲਮ 'ਹਮ ਸਾਥ-ਸਾਥ ਹੈ' ਦੀ ਸ਼ੂਟਿੰਗ ਦੌਰਾਨ ਅਦਾਕਾਰ 'ਤੇ ਕਾਲੇ ਹਿਰਨ ਦੇ ਸ਼ਿਕਾਰ ਦਾ ਦੋਸ਼ ਲਗਾਇਆ ਗਿਆ ਸੀ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement