ਪੰਜਾਬ ਪੁੱਜੇ ਮਹਾਨਾਇਕ ਅਮਿਤਾਭ ਬਚਨ, ਫੋਟੋ ਖਿਚਵਾਉਣ ਨੂੰ ਉਮੜੇ ਫ਼ੈਨਜ਼
Published : Nov 28, 2019, 11:43 am IST
Updated : Nov 28, 2019, 11:43 am IST
SHARE ARTICLE
Amitabh Bachan
Amitabh Bachan

ਰੂਪਨਗਰ-ਚੰਡੀਗੜ੍ਹ ਰਾਸ਼ਟਰੀ ਮਾਰਗ ਉਤੇ ਸਥਿਤ ਇਕ ਹੋਟਲ ਵਿਚ ਬਾਲੀਵੁੱਡ ਸੁਪਰ ਸਟਾਰ ਅਮਿਤਾਭ...

ਰੋਪੜ: ਰੂਪਨਗਰ-ਚੰਡੀਗੜ੍ਹ ਰਾਸ਼ਟਰੀ ਮਾਰਗ ਉਤੇ ਸਥਿਤ ਇਕ ਹੋਟਲ ਵਿਚ ਬਾਲੀਵੁੱਡ ਸੁਪਰ ਸਟਾਰ ਅਮਿਤਾਭ ਬਚਨ ਪਹੁੰਚੇ। ਉੱਥੇ ਇਹ ਲਗਪਗ ਇੱਕ ਘੰਟਾ ਰੁਕੇ ਅਤੇ ਹੋਟਲ ਵਿਚ ਬ੍ਰੇਕਫਾਸਟ ਕੀਤਾ। ਜਾਣਕਾਰੀ ਅਨੁਸਾਰ ਕਿਸੇ ਹਿੰਦੀ ਫਿਲਮ ਦੀ ਸ਼ੂਟਿੰਗ ਦੇ ਲਈ ਮਨਾਲੀ ਜਾ ਰਹੇ ਅਮਿਤਾਭ ਬਚਨ ਦੇ ਰੂਪਨਗਰ ਵਿਚ ਪਹੁੰਚਣ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਹੋਟਲ ਦੇ ਨੇੜੇ ਸੁਰੱਖਿਆ ਪ੍ਰਬੰਧ ਸਖ਼ਤ ਕੀਤਾ।

amitabh bachchanamitabh bachchan

ਉੱਥੇ ਹੀ ਅਮਿਤਾਭ ਬਚਨ ਦੇ ਰੂਪਨਗਰ ਵਿਚ ਪਹੁੰਚਣ ਦੀ ਸੂਚਨਾ ਮਿਲਣ ਉਤੇ ਪੁਲਿਸ ਨੇ ਹੋਟਲ ਦੇ ਨੇੜੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ। ਉਥੇ ਅਮਿਤਾਭ ਬਚਨ ਦੇ ਪ੍ਰਸੰਸ਼ਕ ਉਨ੍ਹਾਂ ਦੇ ਨਾਲ ਫੋਟੋ ਖਿਚਵਾਉਣ ਦੇ ਲਈ ਉਮੜੇ। ਅਮਿਤਾਭ ਬਚਨ ਨੇ ਹੱਥ ਜੋੜ ਕੇ ਸਾਰਿਆਂ ਨੂੰ ਨਮਸਕਾਰ ਕਰਕੇ ਲੋਕਾਂ ਦਾ ਪਿਆਰ ਕਬੂਲ ਕੀਤਾ ਅਤੇ ਮਨਾਲੀ ਦੇ ਲਈ ਰਵਾਨਾ ਹੋ ਗਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement