ਅਦਾਕਾਰਾ ਰਾਖੀ ਸਾਵੰਤ ਦੀ ਮਾਂ ਦਾ ਹੋਇਆ ਦਿਹਾਂਤ: ਸਿਹਤ ਖ਼ਰਾਬ ਹੋਣ ਕਾਰਨ ਕਈ ਦਿਨਾਂ ਤੋਂ ਹਸਪਤਾਲ ਚ ਸਨ ਦਾਖ਼ਲ
Published : Jan 29, 2023, 7:43 am IST
Updated : Jan 29, 2023, 8:05 am IST
SHARE ARTICLE
Actress Rakhi Sawant's mother passed away: She was admitted to the hospital for several days due to poor health
Actress Rakhi Sawant's mother passed away: She was admitted to the hospital for several days due to poor health

ਉਹ ਲੰਬੇ ਸਮੇਂ ਤੋਂ ਬ੍ਰੇਨ ਟਿਊਮਰ ਅਤੇ ਕੈਂਸਰ ਤੋਂ ਪੀੜਤ ਸੀ

 

ਮੁੰਬਈ : ਮਸ਼ਹੂਰ ਅਦਾਕਾਰਾ ਰਾਖੀ ਸਾਵੰਤ ਦੀ ਮਾਂ ਜਯਾ ਭੇੜਾ ਦਾ ਅੱਜ (28 ਜਨਵਰੀ) ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬ੍ਰੇਨ ਟਿਊਮਰ ਅਤੇ ਕੈਂਸਰ ਤੋਂ ਪੀੜਤ ਸੀ। ਰਾਖੀ ਸਾਵੰਤ ਦੀ ਮਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਰਾਖੀ ਸਮੇਂ-ਸਮੇਂ 'ਤੇ ਸੋਸ਼ਲ ਮੀਡੀਆ 'ਤੇ ਆਪਣੀ ਬੀਮਾਰ ਮਾਂ ਬਾਰੇ ਅਪਡੇਟ ਸ਼ੇਅਰ ਕਰਦੀ ਰਹਿੰਦੀ ਸੀ।

ਦੱਸਿਆ ਜਾ ਰਿਹਾ ਹੈ ਕਿ ਬ੍ਰੇਨ ਟਿਊਮਰ ਅਤੇ ਕੈਂਸਰ ਕਾਰਨ ਰਾਖੀ ਦੀ ਮਾਂ ਦੀ ਅੱਜ ਸਵੇਰੇ ਮੌਤ ਹੋ ਗਈ। ਰਾਖੀ ਨੇ ਕੁਝ ਦਿਨ ਪਹਿਲਾਂ ਹੀ ਇੱਕ ਭਾਵੁਕ ਵੀਡੀਓ ਅਪਲੋਡ ਕੀਤੀ ਸੀ, ਜਿਸ ਵਿੱਚ ਉਸਨੇ ਆਪਣੀ ਮਾਂ ਦੀ ਸਿਹਤ ਬਾਰੇ ਆਪਣੇ ਪ੍ਰਸ਼ੰਸਕਾਂ ਨੂੰ ਅਪਡੇਟ ਕੀਤਾ ਸੀ। ਵੀਡੀਓ 'ਚ ਦੱਸਿਆ ਗਿਆ ਕਿ ਉਸ ਦੀ ਮਾਂ ਜਯਾ ਨੂੰ ਬ੍ਰੇਨ ਟਿਊਮਰ ਅਤੇ ਕੈਂਸਰ ਦਾ ਪਤਾ ਲੱਗਾ ਹੈ। ਉਸ ਨੇ ਸਾਰਿਆਂ ਨੂੰ ਆਪਣੀ ਮਾਂ ਲਈ ਅਰਦਾਸ ਕਰਨ ਦੀ ਬੇਨਤੀ ਕੀਤੀ ਸੀ। ਰਾਖੀ ਦੀ ਮਾਂ ਨੂੰ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ-ਕਿਸਾਨ-ਮਜ਼ਦੂਰ ਜਥੇਬੰਦੀ ਅੱਜ ਪੰਜਾਬ ਵਿਚ 14 ਥਾਵਾਂ ’ਤੇ ਤਿੰਨ ਘੰਟੇ ਕਰੇਗੀ ਰੇਲਾਂ ਦਾ ਚੱਕਾ ਜਾਮ  

 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement