
ਦੀਪਿਕਾ ਅਤੇ ਰਣਵੀਰ ਸਿੰਘ ਨੇ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿਤੀ ਹੈ।
Deepika Padukone pregnancy: ਬਾਲੀਵੁੱਡ ਅਭਿਨੇਤਰੀ ਦੀਪਿਕਾ ਪਾਦੂਕੋਣ ਦੀ ਪ੍ਰੈਗਨੈਂਸੀ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾਵਾਂ ਚੱਲ ਰਹੀਆਂ ਸਨ। ਇਸ ਦੇ ਨਾਲ ਹੀ ਅੱਜ ਅਦਾਕਾਰਾ ਨੇ ਖੁਦ ਇਨ੍ਹਾਂ ਖਬਰਾਂ ਦੀ ਪੁਸ਼ਟੀ ਕੀਤੀ ਹੈ। ਦੀਪਿਕਾ ਅਤੇ ਰਣਵੀਰ ਸਿੰਘ ਨੇ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿਤੀ ਹੈ।
ਇਸ ਦੇ ਨਾਲ ਹੀ ਦੋਹਾਂ ਨੇ ਇਹ ਵੀ ਦਸਿਆ ਹੈ ਕਿ ਕਿਸ ਮਹੀਨੇ ਉਨ੍ਹਾਂ ਦੇ ਘਰ ਛੋਟਾ ਮਹਿਮਾਨ ਆਉਣ ਵਾਲਾ ਹੈ। ਉਨ੍ਹਾਂ ਦਸਿਆ ਕਿ ਸਤੰਬਰ 2024 ਵਿਚ ਉਨ੍ਹਾਂ ਦੇ ਘਰ ਨਵਾਂ ਮਹਿਮਾਨ ਆਉਣ ਵਾਲਾ ਹੈ।
(For more Punjabi news apart from Deepika Padukone, Ranveer Singh announce pregnancy News, stay tuned to Rozana Spokesman)