
ਮੁੰਬਈ ਦੇ ਕੋਕਿਲਾ ਬੇਨ ਹਸਪਤਾਲ ਵਿੱਚ ਦਾਖਲ ਅਦਾਕਾਰ ਇਰਫਾਨ ਖਾਨ ਦਾ............
ਮੁੰਬਈ: ਮੁੰਬਈ ਦੇ ਕੋਕਿਲਾ ਬੇਨ ਹਸਪਤਾਲ ਵਿੱਚ ਦਾਖਲ ਅਦਾਕਾਰ ਇਰਫਾਨ ਖਾਨ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਇਹ ਖ਼ਬਰ ਸੁਣਦਿਆਂ ਹੀ ਉਸਦੇ ਲੱਖਾਂ ਪ੍ਰਸ਼ੰਸਕਾਂ ਦਾ ਦਿਲ ਟੁੱਟ ਗਿਆ।
Photo
ਇਹ ਕਲਾਕਾਰ ਜਿਸਨੇ ਕਿਰਦਾਰ ਨੂੰ ਜ਼ਿੰਦਗੀ ਦੀ ਤਰ੍ਹਾਂ ਪਰਦੇ 'ਤੇ ਕਾਸਟ ਕੀਤਾ। ਹੁਣ ਸਾਡੇ ਵਿਚਕਾਰ ਨਹੀਂ ਰਹੇ ।
Photo
ਇਰਫਾਨ ਪਿਛਲੇ ਕੁਝ ਸਮੇਂ ਤੋਂ ਕੈਂਸਰ ਵਰਗੀ ਬਿਮਾਰੀ ਨਾਲ ਜੂਝ ਰਹੇ ਸਨ, ਪਰ ਉਸਨੂੰ ਇਹ ਬਿਮਾਰੀ ਵੀ ਨਹੀਂ ਹਰਾ ਸਕੀ।
Photo
ਪਰ ਸ਼ਨੀਵਾਰ ਨੂੰ ਇਰਫਾਨ ਖਾਨ ਦੀ ਮਾਂ ਦੀ ਮੌਤ ਹੋ ਗਈ ਸੀ ਤਾਂ ਉਹ ਇਸ ਸਦਮੇ ਦਾ ਸਾਹਮਣਾ ਨਹੀਂ ਕਰ ਸਕੇ ਤੇ ਅੱਜ ਆਪ ਵੀ ਇਸ ਦੁਨੀਆਂ ਨੂੰ ਛੱਡ ਕੇ ਚਲੇ ਗਏ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।