
ਬਾਲੀਵੁੱਡ ਅਦਾਕਾਰ ਰਣਧੀਰ ਕਪੂਰ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਗਏ ਹਨ।
ਮੁੰਬਈ: ਬਾਲੀਵੁੱਡ ਅਦਾਕਾਰ ਰਣਧੀਰ ਕਪੂਰ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਗਏ ਹਨ। ਕੋਰੋਨਾ ਵਇਰਸ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ 74 ਸਾਲਾ ਰਣਧੀਰ ਕਪੂਰ ਨੂੰ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿਚ ਭਾਰਤੀ ਕਰਵਾਇਆ ਗਿਆ ਹੈ। ਕੋਕਿਲਾਬੇਨ ਹਸਪਤਾਲ ਦੇ ਸੀਈਓ ਤੇ ਪ੍ਰਬੰਧਕ ਨਿਰਦੇਸ਼ਕ ਡਾਕਟਰ ਸੰਤੋਸ਼ ਸ਼ੈਟੀ ਨੇ ਦੱਸਿਆ ਕਿ ਬੀਤੀ ਰਾਤ ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਜਿਸ ਤੋਂ ਬਾਅਦ ਉਹ ਦੀ ਹਾਲਤ ਸਥਿਰ ਹੈ।