ਅਦਾਕਾਰ ਮੰਦਿਰਾ ਬੇਦੀ ਨੂੰ ਡੂੰਘਾ ਸਦਮਾ, ਪਤੀ ਦੀ ਹੋਈ ਮੌਤ
Published : Jun 30, 2021, 10:10 am IST
Updated : Jun 30, 2021, 10:11 am IST
SHARE ARTICLE
Actor Mandira Bedi shocked, husband dies
Actor Mandira Bedi shocked, husband dies

ਮੰਦਿਰਾ ਬੇਦੀ ਨੇ ਰਾਜ ਕੌਸ਼ਲ ਨਾਲ 14 ਫਰਵਰੀ 1999 ਨੂੰ ਕਰਵਾਇਆ ਸੀ ਵਿਆਹ

ਮੁੰਬਈ: ਮੰਦਿਰਾ ਬੇਦੀ ਦੇ ਪਤੀ ਰਾਜ ਕੌਸ਼ਲ ਦਾ ਅੱਜ ਸਵੇਰੇ ਦਿਹਾਂਤ (Actor Mandira Bedi shocked, husband dies) ਹੋ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ  ਉਹਨਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਰਾਜ ਨੇ ਬਤੌਰ ਅਭਿਨੇਤਾ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

 (Actor Mandira Bedi shocked, husband dies)Actor Mandira Bedi shocked, husband dies

ਉਨ੍ਹਾਂ ਨੇ ਆਪਣੇ ਕਰੀਅਰ ਦੀਆਂ ਤਿੰਨ ਫਿਲਮਾਂ 'ਪਿਆਰੇ ਮੈਂ ਕਭੀ ਕਭੀ', 'ਸ਼ਾਦੀ ਕਾ ਲੱਡੂ' ਅਤੇ 'ਐਂਥਨੀ ਕੌਨ ਹੈ' ਡਾਇਰੈਕਟ ਕੀਤੀਆਂ ਹਨ। ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਨੇ ਰਾਜ ਕੌਸ਼ਲ ਦੀ ਮੌਤ (Actor Mandira Bedi shocked, husband dies) 'ਤੇ ਸੋਗ ਜ਼ਾਹਰ ਕੀਤਾ।

ਇਹ ਵੀ ਪੜ੍ਹੋ:  ਅਮਰੀਕਾ 'ਚ ਟਰੱਕ ਤੇ ਟਰੇਨ ਵਿਚਾਲੇ ਹੋਈ ਜ਼ਬਰਦਸਤ ਟੱਕਰ, 2 ਪੰਜਾਬੀਆਂ ਦੀ ਹੋਈ ਮੌਤ

 

 (Actor Mandira Bedi shocked, husband dies)Actor Mandira Bedi shocked, husband dies

ਮੰਦਿਰਾ ਬੇਦੀ ਅਤੇ ਰਾਜ ਕੌਸ਼ਲ ਦੀ ਪਹਿਲੀ ਮੁਲਾਕਾਤ ਸੰਨ 1966 ਵਿੱਚ ਮੁਕੁਲ ਆਨੰਦ ਦੇ ਘਰ ਹੋਈ ਸੀ। ਮੰਦਿਰਾ ਆਡੀਸ਼ਨ ਲਈ ਉਥੇ ਪਹੁੰਚੀ ਸੀ ਅਤੇ ਰਾਜ ਮੁਕੁਲ ਆਨੰਦ ਦੇ ਸਹਾਇਕ ਵਜੋਂ ਕੰਮ ਕਰ (Actor Mandira Bedi shocked, husband dies) ਰਿਹਾ ਸੀ। ਇਥੋਂ ਹੀ ਦੋਵਾਂ ਦਾ ਪਿਆਰ ਸ਼ੁਰੂ ਹੋਇਆ। ਮੰਦਿਰਾ ਬੇਦੀ ਨੇ ਰਾਜ ਕੌਸ਼ਲ ਨਾਲ 14 ਫਰਵਰੀ 1999 ਨੂੰ ਵਿਆਹ ਕਰਵਾਇਆ ਸੀ।

ਇਹ ਵੀ ਪੜ੍ਹੋ:  ਗੈਂਗਸਟਰ ਕਾਲਾ ਸੇਖੋਂ ਨੇ ਖ਼ੁਦ ਨੂੰ ਮਾਰੀ ਗੋਲੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement