Kapil Sharma: ਆਪਣੀ ਪਤਨੀ ਨਾਲ ਜਲੰਧਰ ਪਹੁੰਚੇ ਕਾਮੇਡੀਅਨ ਕਪਿਲ ਸ਼ਰਮਾ, ਖਾਧੇ ਦੇਸੀ-ਘਿਓ ਦੇ ਪਰਾਂਠੇ

By : GAGANDEEP

Published : Dec 30, 2023, 9:07 am IST
Updated : Dec 30, 2023, 12:56 pm IST
SHARE ARTICLE
 Comedian Kapil Sharma arrived in Jalandhar with his wife news in punjabi
Comedian Kapil Sharma arrived in Jalandhar with his wife news in punjabi

Kapil Sharma: ਸੜਕ 'ਤੇ ਖੜ੍ਹੇ ਹੋ ਕੇ ਚਾਹ ਦਾ ਮਜ਼ਾ ਵੀ ਲਿਆ

 Comedian Kapil Sharma arrived in Jalandhar with his wife news in punjabi : ਆਪਣੀ ਕਾਮੇਡੀ ਨਾਲ ਦੇਸ਼ ਭਰ 'ਚ ਦਰਸ਼ਕਾਂ 'ਚ ਆਪਣੀ ਪਛਾਣ ਬਣਾਉਣ ਵਾਲੇ ਕਪਿਲ ਸ਼ਰਮਾ ਖਾਣ-ਪੀਣ ਦੇ ਵੀ ਕਾਫੀ ਸ਼ੌਕੀਨ ਹਨ। ਬੀਤੇ ਦਿਨੀਂ ਕਾਮੇਡੀਅਨ ਕਪਿਲ ਸ਼ਰਮਾ ਆਪਣੀ ਪਤਨੀ ਗਿੰਨੀ ਚਤਰਥ ਸ਼ਰਮਾ ਨਾਲ ਜਲੰਧਰ ਪਹੁੰਚੇ। ਉਨ੍ਹਾਂ ਨੇ ਮਾਡਲ ਟਾਊਨ ਦੇ ਮਸ਼ਹੂਰ ਦੇਸੀ-ਘਿਓ ਦੇ ਪਰਾਂਠੇ ਦਾ ਆਨੰਦ ਲਿਆ। ਕਪਿਲ ਸ਼ਰਮਾ ਦਾ ਸਹੁਰਾ ਘਰ ਵੀ ਜਲੰਧਰ 'ਚ ਹੈ।

 

 Comedian Kapil Sharma arrived in Jalandhar with his wife news in punjabi Comedian Kapil Sharma arrived in Jalandhar with his wife news in punjabi

ਇਹ ਵੀ ਪੜ੍ਹੋ: Lakhbir Singh Landa News: ਭਾਰਤ ਨੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੂੰ ਐਲਾਨਿਆ ਅਤਿਵਾਦੀ

ਮੁੰਬਈ ਤੋਂ ਜਲੰਧਰ ਪਹੁੰਚੇ ਕਪਿਲ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਮੁੰਬਈ 'ਚ ਸੋਸ਼ਲ ਮੀਡੀਆ 'ਤੇ ਪਰਾਂਠੇ ਦੀ ਵੀਡੀਓ ਦੇਖੀ ਸੀ। ਇਸ ਤੋਂ ਬਾਅਦ ਉਸ ਨੂੰ ਵੀਰ ਦਵਿੰਦਰ ਤੋਂ ਪਰਾਂਠੇ ਖਾਣ ਦੀ ਇੱਛਾ ਹੋਈ। ਅੱਜ ਇੱਥੇ ਪਹੁੰਚ ਗਏ। ਕਪਿਲ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਗਿੰਨੀ ਨੇ ਕਾਰ 'ਚ ਬੈਠ ਕੇ ਪਰਾਂਠਾ ਖਾਧਾ ਅਤੇ ਫਿਰ ਸੜਕ 'ਤੇ ਖੜ੍ਹੇ ਹੋ ਕੇ ਚਾਹ ਪੀਤੀ। ਕਪਿਲ ਨੇ ਵੀਰ ਦਵਿੰਦਰ ਦੇ ਪਰਾਂਠੇ ਦੀ ਵੀ ਖੂਬ ਤਾਰੀਫ ਕੀਤੀ।

 

 

 Comedian Kapil Sharma arrived in Jalandhar with his wife news in punjabi Comedian Kapil Sharma arrived in Jalandhar with his wife news in punjabi

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਠੰਢ ਨੇ ਕੰਬਾਏ ਲੋਕ, ਅੱਜ ਕਈ ਇਲਾਕਿਆਂ ਵਿਚ ਪਈ ਸੰਘਣੀ ਧੁੰਦ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Comedian Kapil Sharma arrived in Jalandhar with his wife news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

?Debate Live : 'ਹਰਨਾਮ ਸਿੰਘ ਧੂੰਮਾ ਖੁਦ ਵੀ ਵਿਆਹ ਕਰਵਾਉਣ ਤੇ ਪੰਥ ਨੂੰ ਵਧਾਉਣ ਲਈ 2-4 ਬੱਚੇ ਪੈਦਾ ਕਰਨ'..

09 May 2024 11:16 AM

Big Breaking : ਸਪੋਕਸਮੈਨ ਦੀ ਖ਼ਬਰ 'ਤੇ ਲੱਗੀ ਮੋਹਰ, ਫਿਰੋਜ਼ਪੁਰ ਤੋਂ ਕੈਪਟਨ ਦੇ ਖ਼ਾਸ ਰਾਣਾ ਸੋਢੀ ਨੂੰ ਮਿਲੀ ਟਿਕਟ

09 May 2024 10:02 AM

MasterShot 'ਚ ਤਰੁਣ ਚੁੱਘ ਦਾ ਧਮਾਕੇਦਾਰ Interview, ਚੋਣ ਨਾ ਲੜਨ ਪਿੱਛੇ ਦੱਸਿਆ ਵੱਡਾ ਕਾਰਨ

09 May 2024 9:10 AM

Bibi Bhathal ਨੇ ਰਗੜੇ Simranjit Singh Mann ਅਤੇ Dalvir Goldy, ਇਕ ਨੂੰ ਮਾਰਿਆ ਮਿਹਣਾ,ਦੂਜੇ ਨੂੰ ਦਿੱਤੀ ਨਸੀਹਤ!

09 May 2024 9:03 AM

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM
Advertisement